|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੋ ਮਹੀਨੇ ਪਹਿਲਾਂ ਪੰਜਾਬ ਤੋਂ ਗ੍ਰੀਸ ਆਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਨਿਊਜ਼ ਡੈਸਕ : ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ 'ਚ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਹਨ ਤਾਂ ਜੋ ਉਹ ਆਪਣੇ ਘਰ ਦੀ ਆਰਥਿਕ ਹਾਲਾਤ ਨੂੰ ਸੁਧਾਰ ਸਕਣ ਪਰ ਕਈ ਵਾਰ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਪੂਰਾ ਨਹੀਂ ਹੋ ਪਾਉਂਦਾ। ਅਜਿਹਾ ਹੀ ਇਕ ਮਾਮਲਾ ਪਿੰਡ ਔੜ ਤੋਂ ਸਾਹਮਣੇ ਆਇਆ ਹੈ ਜਿਥੇ ਗ੍ਰੀਸ ਗਏ ਇਕ ਪੰਜਾਬੀ ਨੌਜਵਾਨ ਦੀ ਸੜਕ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੋ ਮਹੀਨੇ ਪਹਿਲਾਂ ਪੰਜਾਬ ਤੋਂ ਗ੍ਰੀਸ ਆਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
📷 NRI Post Desk

ਨਿਊਜ਼ ਡੈਸਕ : ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ 'ਚ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਹਨ ਤਾਂ ਜੋ ਉਹ ਆਪਣੇ ਘਰ ਦੀ ਆਰਥਿਕ ਹਾਲਾਤ ਨੂੰ ਸੁਧਾਰ ਸਕਣ ਪਰ ਕਈ ਵਾਰ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਪੂਰਾ ਨਹੀਂ ਹੋ ਪਾਉਂਦਾ। ਅਜਿਹਾ ਹੀ ਇਕ ਮਾਮਲਾ ਪਿੰਡ ਔੜ ਤੋਂ ਸਾਹਮਣੇ ਆਇਆ ਹੈ ਜਿਥੇ ਗ੍ਰੀਸ ਗਏ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੀ ਪਛਾਣ ਗੁਰਸ਼ਰਨ ਸਿੰਘ ਉਰਫ ਮਾਣੀ ਪੁੱਤਰ ਯੋਗਰਾਜ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਉਹ ਦੋ ਮਹੀਨੇ ਪਹਿਲਾਂ ਹੀ ਪੈਸੇ ਕਮਾਉਣ ਲਈ ਗ੍ਰੀਨ ਗਿਆ ਸੀ ਤੇ ਬੀਤੇ ਦਿਨੀਂ ਖਬਰ ਮਿਲੀ ਕੀ ਸੜਕ ਦੁਰਘਟਨਾ ਵਿਚ ਉਸ ਦੀ ਮੌਤ ਹੋ ਗਈ ਹੈ। ਟਰਾਲੇ ਹੇਠਾਂ ਆਉਣ ਕਰਕੇ ਗੁਰਸ਼ਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!