|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਨਾਂ ਦਾ ਐਲਾਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਡਾ. ਸੰਦੀਪ ਪਾਠਕ, ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕ੍ਰਿਕਟਰ ਹਰਭਜਨ ਸਿੰਘ ਦੇ ਨਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਨਾਂ ਦਾ ਐਲਾਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਡਾ. ਸੰਦੀਪ ਪਾਠਕ, ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕ੍ਰਿਕਟਰ ਹਰਭਜਨ ਸਿੰਘ ਦੇ ਨਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਮਿੱਤਲ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦਾ ਨਾਂ ਸ਼ਾਮਲ ਹੈ।

ਸੰਬੰਧਿਤ ਖ਼ਬਰਾਂ

ਸੰਦੀਪ ਪਾਠਕ ਨੇ ਦਿੱਲੀ ਵਿਚ 2020 ਅਤੇ ਫਿਰ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ ਸੀ। ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ, ਜਦਕਿ ਰਾਘਵ ਚੱਢਾ ਪੰਜਾਬ ਦੇ ਸਹਿ ਇੰਚਾਰਜ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਰੀ ਅਤੇ ਅਹਿਮ ਭੂਮਿਕਾ ਨਿਭਾਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!