ਨਿਊਜ਼ ਡੈਸਕ (ਜਸਕਮਲ) : ਪੰਜਾਬ 'ਆਪ' ਉਮੀਦਵਾਰਾਂ ਦੀ ਸੂਚੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਅਗਲੇ ਸਾਲ 2022 'ਚ ਸ਼ੁਰੂ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ 117 'ਚੋਂ ਸਿਰਫ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵਿਭੂਤੀ ਸ਼ਰਮਾ ਨੂੰ ਪਠਾਨਕੋਟ ਤੋਂ, ਰਮਨ ਬਹਿਲ ਨੂੰ ਗੁਰਦਾਸਪੁਰ, ਸ਼ਮਸ਼ੇਰ ਸਿੰਘ ਨੂੰ ਦੀਨਾ ਨਗਰ (SC) ਤੋਂ ਉਮੀਦਵਾਰ ਬਣਾਇਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ 30 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ, ਵੇਖੋ ਸੂਚੀ
ਨਿਊਜ਼ ਡੈਸਕ (ਜਸਕਮਲ) : ਪੰਜਾਬ 'ਆਪ' ਉਮੀਦਵਾਰਾਂ ਦੀ ਸੂਚੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਅਗਲੇ ਸਾਲ 2022 'ਚ ਸ਼ੁਰੂ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ 117 'ਚੋਂ ਸਿਰਫ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵਿਭੂਤੀ ਸ਼ਰਮਾ ਨੂੰ ਪਠਾਨਕੋਟ ਤੋਂ, ਰਮਨ ਬਹਿਲ ਨੂੰ ਗੁਰਦਾਸਪੁਰ,
NRI Post Desk · 1812 ਦਿਨ ਪਹਿਲਾਂ · ਅੱਪਡੇਟ 1812 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





