|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਜਸਟਿਸ ਜੋਰਾ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ

ਜਲੰਧਰ : ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਜਸਟਿਸ ਜੋਰਾ ਸਿੰਘ ਨੇ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਇਸ ਦੌਰਾਨ ਜੋਰਾ ਸਿੰਘ ਨਾਲ ਆਮ ਆਦਮੀ ਪਾਰਟੀ ਦੇ ਕੈਪੇਂਨ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ, ਜ਼ਿਲ੍ਹਾ ਪ੍ਰਧਾਨ ਸ਼ਿਵਦਲਾਲ ਮਾਲੀ, ਡਾ. ਸੰਜੀਵ ਸ਼ਰਮਾ ਤੇ ਕਸ਼ਮੀਰ ਸਿੰਘ ਮੌਜੂਦ ਰਹੇ।ਦੱਸ ਦੇਈਏ ਕਿ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਜਸਟਿਸ ਜੋਰਾ ਸਿੰਘ ਨੇ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਇਸ ਦੌਰਾਨ ਜੋਰਾ ਸਿੰਘ ਨਾਲ ਆਮ ਆਦਮੀ ਪਾਰਟੀ ਦੇ ਕੈਪੇਂਨ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ, ਜ਼ਿਲ੍ਹਾ ਪ੍ਰਧਾਨ ਸ਼ਿਵਦਲਾਲ ਮਾਲੀ, ਡਾ. ਸੰਜੀਵ ਸ਼ਰਮਾ ਤੇ ਕਸ਼ਮੀਰ ਸਿੰਘ ਮੌਜੂਦ ਰਹੇ।ਦੱਸ ਦੇਈਏ ਕਿ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸਿਵਲ ਲਾਈਨ ਸਥਿਤ ਆਪਣੇ ਨਿਵਾਸ 'ਤੇ ਸਾਬਕਾ ਜਸਟਿਸ ਜੋਰਾ ਸਿੰਘ ਨੂੰ ਮੈਂਬਰਸ਼ਿਪ ਦਿਵਾਈ ਸੀ।

ਸੰਬੰਧਿਤ ਖ਼ਬਰਾਂ

ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਲਈ ਜਸਟਿਸ ਜੋਰਾ ਨੇ ਕਿਹਾ ਸੀ ਕਿ ਉਹ ਆਪ ਦੀ ਲੋਕ ਸਮਰਥਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਲ ਹੋਏ ਹਨ। ਦਿੱਲੀ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ 'ਚ ਕੀਤੇ ਗਏ ਕ੍ਰਾਂਤੀਕਾਰੀ ਕੰਮਾਂ ਨੂੰ ਦੇਖਦਿਆਂ ਵੀ ਉਨ੍ਹਾਂ ਆਪਣੀਆਂ ਸੇਵਾਵਾਂ ਦੇਣ ਲਈ ਪਾਰਟੀ ਨੂੰ ਚੁਣਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!