|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਮ ਆਦਮੀ ਪਾਰਟੀ ਨੇ ਬਦਲਿਆ ਪੰਜਾਬ ਮਾਮਲਿਆਂ ਦਾ ਸਹਿ-ਇੰਚਾਰਜ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਹੁਣ ਡਾ. ਸੰਦੀਪ ਪਾਠਕ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਸਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਪਾਰਟੀ ਵੱਲੋਂ ਹੁਣ ਉਨ੍ਹਾਂ ਨੂੰ ਰਾਜ ਸਭਾ ਮੈਂਬਰ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਮ ਆਦਮੀ ਪਾਰਟੀ ਨੇ ਬਦਲਿਆ ਪੰਜਾਬ ਮਾਮਲਿਆਂ ਦਾ ਸਹਿ-ਇੰਚਾਰਜ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਹੁਣ ਡਾ. ਸੰਦੀਪ ਪਾਠਕ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਸਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਪਾਰਟੀ ਵੱਲੋਂ ਹੁਣ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾ ਰਿਹਾ ਹੈ ਅਤੇ ਰਾਘਵ ਚੱਢਾ ਨੇ ਅੱਜ ਰਾਜ ਸਭਾ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਵੀ ਦਾਖ਼ਲ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਤੋਂ ਇਲਾਵਾ ਸਿਰਫ਼ ਗੋਆ 'ਚ ਹੀ 2 ਸੀਟਾਂ 'ਤੇ ਜਿੱਤ ਹਾਸਲ ਕਰ ਸਕੀ। ਹੁਣ ਦੇਸ਼ ਦੇ ਬਾਕੀ ਰਾਜਾਂ 'ਚ ਪਾਰਟੀ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਮੇਤ ਪਾਰਟੀ ਨੇ ਇਨ੍ਹਾਂ ਰਾਜਾਂ 'ਚ ਆਪਣੇ ਇੰਚਾਰਜ, ਸਹਿ-ਇੰਚਾਰਜ ਅਤੇ ਚੋਣ ਇੰਚਾਰਜ ਨਿਯੁਕਤ ਕੀਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!