|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੋ ਰੋਜ਼ਾ ਪੰਜਾਬ ਦੌਰੇ 'ਤੇ ਕੇਜਰੀਵਾਲ ਜਲੰਧਰ ਵਿਖੇ ਤਿਰੰਗਾ ਯਾਤਰਾ ਦੀ ਕਰ ਰਹੇ ਅਗਵਾਈ

ਨਿਊਜ਼ ਡੈਸਕ (ਜਸਕਲਮ) : ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੋ ਦਿਨਾ ਪੰਜਾਬ ਆਪਣੇ ਪੰਜਾਬ ਦੌਰੇ 'ਤੇ ਹਨ। ਪਹਿਲੇ ਦਿਨ ਬੁੱਧਵਾਰ ਨੂੰ ਜਲੰਧਰ 'ਚ ਤਿਰੰਗਾ ਯਾਤਰਾ ਕਰਨਗੇ ਤੇ ਦੂਸਰੇ ਦਿਨ ਬਾਦਲਾਂ ਦੇ ਗੜ੍ਹ ਕਹੇ ਜਾਣ ਵਾਲੇ ਪਿੰਡ ਲੰਬੀ ਵਿਖੇ ਜਨਤਕ ਰੈਲੀ ਕਰਨਗੇ। ਇਸੇ ਤਹਿਤ ਬੁੱਧਵਾਰ ਨੂੰ ਕੇਜਰੀਵਾਲ ਵੱਲੋਂ ਜਲੰਧਰ ਵਿਖੇ ਸ਼ੁਰ

NRI Post Desk · 1807 ਦਿਨ ਪਹਿਲਾਂ · ਅੱਪਡੇਟ 1807 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੋ ਰੋਜ਼ਾ ਪੰਜਾਬ ਦੌਰੇ 'ਤੇ ਕੇਜਰੀਵਾਲ ਜਲੰਧਰ ਵਿਖੇ ਤਿਰੰਗਾ ਯਾਤਰਾ ਦੀ ਕਰ ਰਹੇ ਅਗਵਾਈ
📷 NRI Post Desk

ਨਿਊਜ਼ ਡੈਸਕ (ਜਸਕਲਮ) : ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੋ ਦਿਨਾ ਪੰਜਾਬ ਆਪਣੇ ਪੰਜਾਬ ਦੌਰੇ 'ਤੇ ਹਨ। ਪਹਿਲੇ ਦਿਨ ਬੁੱਧਵਾਰ ਨੂੰ ਜਲੰਧਰ 'ਚ ਤਿਰੰਗਾ ਯਾਤਰਾ ਕਰਨਗੇ ਤੇ ਦੂਸਰੇ ਦਿਨ ਬਾਦਲਾਂ ਦੇ ਗੜ੍ਹ ਕਹੇ ਜਾਣ ਵਾਲੇ ਪਿੰਡ ਲੰਬੀ ਵਿਖੇ ਜਨਤਕ ਰੈਲੀ ਕਰਨਗੇ। ਇਸੇ ਤਹਿਤ ਬੁੱਧਵਾਰ ਨੂੰ ਕੇਜਰੀਵਾਲ ਵੱਲੋਂ ਜਲੰਧਰ ਵਿਖੇ ਸ਼ੁਰੂ ਕੀਤੀ ਗਈ।

ਸੰਬੰਧਿਤ ਖ਼ਬਰਾਂ

ਇਹ ਯਾਤਰਾ ਭਗਵਾਨ ਵਾਲਮੀਕ ਚੌਕ ਤੋਂ ਸ਼ੁਰੂ ਹੋਈ ਜਿਹੜੀ ਡਾ. ਬੀਆਰ ਅੰਬੇਡਕਰ ਚੌਕ ਤਕ ਜਾਵੇਗੀ। ਇਕ ਵੱਡੇ ਟਰੱਕ ਨੂੰ ਆਮ ਆਦਮੀ ਪਰਟੀ ਦੇ ਫਲੈਕਸਾਂ ਲਾ ਕੇ ਸਜਾਇਆ ਗਿਆ ਹੈ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਤੇ ਜਰਨੈਲ ਸਿੰਘ ਸਮੇਤ ਹੋਰ ਆਗੂ ਵੀ ਸਨ। ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਇਸ ਤਿਰੰਗਾ ਯਾਤਰਾ ’ਚ ਸ਼ਾਮਲ ਹੋਣ ਆਏ ਹੋਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!