|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਮ ਆਦਮੀ ਪਾਰਟੀ ਦੀ ਸਰਕਾਰ 'ਚ ਵਕੀਲ ਤੇ ਇੰਜੀਨਅਰ ਸ਼ਾਮਿਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਕੈਬਨਿਟ ਮੰਤਰੀ ਬਣਾਏ ਗਏ ਹਨ, ਉਨ੍ਹਾਂ 'ਚ ਸਭ ਤੋਂ ਘੱਟ ਪੜ੍ਹੇ ਹੋਏ ਭੋਆ ਤੋਂ ਵਿਧਾਇਕ ਲਾਲ ਚੰਦ ਅਤੇ ਕੁਲਦੀਪ ਸਿੰਘ ਧਾਲੀਵਾਲ 10ਵੀਂ ਪਾਸ ਹਨ। ਹਾਲਾਂਕਿ ਭਗਵੰਤ ਮਾਨ ਦੀ ਟੀਮ 'ਚ ਸ਼ਾਮਲ ਬਲਜੀਤ ਕੌਰ ਅਤੇ ਵਿਜੇ ਸਿੰਗਲਾ ਡਾਕਟਰ ਹਨ, ਜਦੋਂ ਕਿ ਹਰਪਾਲ ਚੀਮਾ ਅਤੇ ਹਰਜੋਤ ਬੈਂਸ ਵਕੀਲ ਹਨ। ਇਸ ਤੋਂ ਇ

NRI Post Desk · 1713 ਦਿਨ ਪਹਿਲਾਂ · ਅੱਪਡੇਟ 1713 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਮ ਆਦਮੀ ਪਾਰਟੀ ਦੀ ਸਰਕਾਰ 'ਚ ਵਕੀਲ ਤੇ ਇੰਜੀਨਅਰ ਸ਼ਾਮਿਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਕੈਬਨਿਟ ਮੰਤਰੀ ਬਣਾਏ ਗਏ ਹਨ, ਉਨ੍ਹਾਂ 'ਚ ਸਭ ਤੋਂ ਘੱਟ ਪੜ੍ਹੇ ਹੋਏ ਭੋਆ ਤੋਂ ਵਿਧਾਇਕ ਲਾਲ ਚੰਦ ਅਤੇ ਕੁਲਦੀਪ ਸਿੰਘ ਧਾਲੀਵਾਲ 10ਵੀਂ ਪਾਸ ਹਨ। ਹਾਲਾਂਕਿ ਭਗਵੰਤ ਮਾਨ ਦੀ ਟੀਮ 'ਚ ਸ਼ਾਮਲ ਬਲਜੀਤ ਕੌਰ ਅਤੇ ਵਿਜੇ ਸਿੰਗਲਾ ਡਾਕਟਰ ਹਨ, ਜਦੋਂ ਕਿ ਹਰਪਾਲ ਚੀਮਾ ਅਤੇ ਹਰਜੋਤ ਬੈਂਸ ਵਕੀਲ ਹਨ। ਇਸ ਤੋਂ ਇਲਾਵਾ ਮੀਤ ਹੇਅਰ ਸਿਵਲ ਇੰਜੀਨੀਅਰ ਅਤੇ ਹਰਭਜਨ ਸਿੰਘ ਪੋਸਟ ਗ੍ਰੈਜੁਏਟ ਹਨ।

ਸੰਬੰਧਿਤ ਖ਼ਬਰਾਂ

ਆਮ ਆਦਮੀ ਪਾਰਟੀ ਦੀ ਸਰਕਾਰ 'ਚ ਸ਼ਾਮਲ ਇਕ ਮਾਤਰ ਮਹਿਲਾ ਮੰਤਰੀ ਡਾ. ਬਲਜੀਤ ਕੌਰ ਨੇ ਚੋਣਾਂ ਲੜਨ ਲਈ ਸਰਕਾਰੀ ਨੌਕਰੀ ਛੱਡ ਦਿੱਤੀ। ਜੇਕਰ ਸਿਆਸੀ ਵਿਰਾਸਤ ਦੀ ਗੱਲ ਕਰੀਏ ਤਾਂ ਡਾ. ਬਲਜੀਤ ਕੌਰ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਧੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!