|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਦਾ ਚਿਹਰਾ ਜਲਦੀ ਐਲਾਨ ਕਰੇਗੀ ਆਮ ਆਦਮੀ ਪਾਰਟੀ : ਬਲਜਿੰਦਰ ਕੌਰ

ਚੰਡੀਗੜ੍ਹ (ਦੇਵ ਇੰਦਰਜੀਤ) : ਆਮ ਆਦਮੀ ਪਾਰਟੀ ਵਿੱਚ ਜਿਥੇ ਇੱਕ ਪਾਸੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਆਪ ਵਿਧਾਇਕਾ ਬਲਜਿੰਦਰ ਕੌਰ ਨੇ ਪਾਰਟੀ ਦੀ ਪੀ.ਏ.ਸੀ.ਵੱਲੋ ਜਲਦੀ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ ਕਰਨ ਦੀ ਗੱਲ ਕੀਤੀ ਹੈ।

NRI Post Desk · 1910 ਦਿਨ ਪਹਿਲਾਂ · ਅੱਪਡੇਟ 1910 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਦਾ ਚਿਹਰਾ ਜਲਦੀ ਐਲਾਨ ਕਰੇਗੀ ਆਮ ਆਦਮੀ ਪਾਰਟੀ : ਬਲਜਿੰਦਰ ਕੌਰ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਆਮ ਆਦਮੀ ਪਾਰਟੀ ਵਿੱਚ ਜਿਥੇ ਇੱਕ ਪਾਸੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਆਪ ਵਿਧਾਇਕਾ ਬਲਜਿੰਦਰ ਕੌਰ ਨੇ ਪਾਰਟੀ ਦੀ ਪੀ.ਏ.ਸੀ.ਵੱਲੋ ਜਲਦੀ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ ਕਰਨ ਦੀ ਗੱਲ ਕੀਤੀ ਹੈ।

ਸੰਬੰਧਿਤ ਖ਼ਬਰਾਂ

ਤਲਵੰਡੀ ਸਾਬੋ ਵਿਖੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦਾ ਨਾਮ ਐਲਾਨ ਕਰਕੇ ਹੀ ਲੜੇਗੀ ਤੇ ਇਸ ਸਬੰਧੀ ਲਗਾਤਾਰ ਪੀ.ਏ.ਸੀ. ਦੀਆਂ ਮੀਟਿੰਗਾਂ ਵੀ ਚੱਲ ਰਹੀਆਂ ਹਨ। ਇਹ ਵੱਡੇ ਫੈਸਲੇ ਹਨ ਜੋ ਪਾਰਟੀ ਦੀ ਪੀ.ਏ.ਸੀ. ਵਿੱਚ ਲਏ ਜਾਂਦੇ ਹਨ।

ਵਿਰੋਧੀਆਂ ਵੱਲੋ ਦਿੱਤੇ ਜਾ ਰਹੇ ਬਿਆਨਾਂ ’ਤੇ ਆਪ ਵਿਧਾਇਕਾ ਨੇ ਕਿਹਾ ਕਿ ਵਿਰੋਧੀਆਂ ਦਾ ਕੰਮ ਗਲਤ ਤਰੀਕੇ ਨਾਲ ਟਿਪਣੀਆਂ ਕਰਨਾ ਹੁੰਦਾ ਹੈ ਪਰ ਫਤਵਾ ਦੇਣਾ ਹੈ ਪੰਜਾਬ ਦੇ ਲੋਕਾਂ ਨੇ ਦੇਣਾ ਹੈ ਤੇ ਪੰਜਾਬ ਦੇ ਲੋਕ ‘ਆਪ’ ਆਦਮੀ ਪਾਰਟੀ ਨੂੰ ਕਿੱਥੇ ਖੜਾ ਕਰਦੇ ਹਨ ਉਹ ਪੰਜਾਬ ਦੇ ਲੋਕ ਹੀ ਦੱਸਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!