|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਆਮਿਰ ਖ਼ਾਨ ਨੇ ਆਪਣੀ ਦੂਜੀ ਪਤਨੀ ਕਿਰਨ ਰਾਓ ਨਾਲ ਤਲਾਕ ਐਲਾਨੀਆ

ਦਿੱਲੀ (ਦੇਵ ਇੰਦਰਜੀਤ) : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਆਪਣੀ ਦੂਜੀ ਪਤਨੀ ਕਿਰਨ ਰਾਓ ਨਾਲ ਤਲਾਕ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਨੇ ਆਪਸੀ ਰਜ਼ਾਮੰਦੀ ਨਾਲ 15 ਸਾਲ ਪੁਰਾਣੇ ਵਿਆਹ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਕ-ਦੂਜੇ ਤੋਂ ਵੱਖ ਹੋ ਗਏ ਹਨ। ਹਾਲਾਂਕਿ ਕੁਝ ਮਾਮਲਿਆਂ ’ਚ ਉਹ ਆਪਣੀ ਬਣਦੀ ਜ਼ਿੰਮੇਵਾਰੀ ਇਕੱਠਿਆਂ ਨਿਭਾਉਣਗੇ। ਦੋਵਾਂ ਨੇ ਆਪਸੀ ਰਜ਼ਾਮੰਦੀ ਨਾਲ 15 ਸਾਲ

NRI Post Desk · 1972 ਦਿਨ ਪਹਿਲਾਂ · ਅੱਪਡੇਟ 1972 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਮਿਰ ਖ਼ਾਨ ਨੇ ਆਪਣੀ ਦੂਜੀ ਪਤਨੀ ਕਿਰਨ ਰਾਓ ਨਾਲ ਤਲਾਕ ਐਲਾਨੀਆ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਆਪਣੀ ਦੂਜੀ ਪਤਨੀ ਕਿਰਨ ਰਾਓ ਨਾਲ ਤਲਾਕ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਨੇ ਆਪਸੀ ਰਜ਼ਾਮੰਦੀ ਨਾਲ 15 ਸਾਲ ਪੁਰਾਣੇ ਵਿਆਹ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਕ-ਦੂਜੇ ਤੋਂ ਵੱਖ ਹੋ ਗਏ ਹਨ। ਹਾਲਾਂਕਿ ਕੁਝ ਮਾਮਲਿਆਂ ’ਚ ਉਹ ਆਪਣੀ ਬਣਦੀ ਜ਼ਿੰਮੇਵਾਰੀ ਇਕੱਠਿਆਂ ਨਿਭਾਉਣਗੇ। ਦੋਵਾਂ ਨੇ ਆਪਸੀ ਰਜ਼ਾਮੰਦੀ ਨਾਲ 15 ਸਾਲ ਪੁਰਾਣੇ ਵਿਆਹ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਕ-ਦੂਜੇ ਤੋਂ ਵੱਖ ਹੋ ਗਏ ਹਨ। ਹਾਲਾਂਕਿ ਕੁਝ ਮਾਮਲਿਆਂ ’ਚ ਉਹ ਆਪਣੀ ਬਣਦੀ ਜ਼ਿੰਮੇਵਾਰੀ ਇਕੱਠਿਆਂ ਨਿਭਾਉਣਗੇ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!