|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

AAP ਵਿਧਾਇਕ ਕੁੰਵਰ ਵਿਜੇ ਨੇ ਆਪਣੀ ਹੀ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, ਇਸ ਫੈਸਲੇ ਨੂੰ ਦੱਸਿਆ ਗਲਤ

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਆਪਣੀ ਹੀ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਸੀਨੀਅਰ IPS ਅਧਿਕਾਰੀਆਂ, ਪ੍ਰਬੋਧ ਕੁਮਾਰ ਨੂੰ ਵਿਸ਼ੇਸ਼ ਡੀਜੀਪੀ (ਇੰਟੈਲੀਜੈਂਸ) ਅਤੇ ਅਰੁਣ ਪਾਲ ਸਿੰਘ ਨੂੰ ਅੰਮ੍ਰਿਤਸਰ ਦਾ ਪੁਲਿਸ ਕਮ

NRI Post Desk · 1691 ਦਿਨ ਪਹਿਲਾਂ · ਅੱਪਡੇਟ 1691 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
AAP ਵਿਧਾਇਕ ਕੁੰਵਰ ਵਿਜੇ ਨੇ ਆਪਣੀ ਹੀ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, ਇਸ ਫੈਸਲੇ ਨੂੰ ਦੱਸਿਆ ਗਲਤ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਆਪਣੀ ਹੀ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਸੀਨੀਅਰ IPS ਅਧਿਕਾਰੀਆਂ, ਪ੍ਰਬੋਧ ਕੁਮਾਰ ਨੂੰ ਵਿਸ਼ੇਸ਼ ਡੀਜੀਪੀ (ਇੰਟੈਲੀਜੈਂਸ) ਅਤੇ ਅਰੁਣ ਪਾਲ ਸਿੰਘ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਖੁਦ ਸਾਬਕਾ IPS ਰਹੇ ਹਨ।

ਸੰਬੰਧਿਤ ਖ਼ਬਰਾਂ

ਪੰਜਾਬ ਸਰਕਾਰ ਨੇ ਫੇਰਬਦਲ ਦੌਰਾਨ 1997 ਬੈਚ ਦੇ IPS ਅਧਿਕਾਰੀ ਅਰੁਣ ਪਾਲ ਸਿੰਘ ਨੂੰ ਅੰਮ੍ਰਿਤਸਰ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਸੀ, ਜਦੋਂ ਕਿ 1988 ਬੈਚ ਦੇ IPS ਅਧਿਕਾਰੀ ਪ੍ਰਬੋਧ ਕੁਮਾਰ ਨੂੰ 25 ਮਾਰਚ ਨੂੰ ਡੀਜੀਪੀ (ਇੰਟੈਲੀਜੈਂਸ) ਵਜੋਂ ਨਿਯੁਕਤ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਨਿਯੁਕਤੀਆਂ ਦਾ ਵਿਰੋਧ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਤੋਂ ਅਸਤੀਫ਼ਾ ਦੇ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!