|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਆਪ' ਸੰਸਦ ਮੈਂਬਰ ਹਰਭਜਨ ਸਿੰਘ ਦਾ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਵੱਡਾ ਐਲਾਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਸੰਸਦ ਮੈਂਬਰ ਹਰਭਜਨ ਸਿੰਘ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਕਿ ਉਹ ਆਪਣੀ ਰਾਜ ਸਭਾ ਦੀ ਤਨਖ਼ਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣਗੇ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, 'ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖ਼ਾਹ ਦਾ ਯੋਗਦਾ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
'ਆਪ' ਸੰਸਦ ਮੈਂਬਰ ਹਰਭਜਨ ਸਿੰਘ ਦਾ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਵੱਡਾ ਐਲਾਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਸੰਸਦ ਮੈਂਬਰ ਹਰਭਜਨ ਸਿੰਘ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਕਿ ਉਹ ਆਪਣੀ ਰਾਜ ਸਭਾ ਦੀ ਤਨਖ਼ਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣਗੇ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, 'ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖ਼ਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ। ਜੈ ਹਿੰਦ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!