|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਵੰਤ ਮਾਨ ਹੋਣਗੇ ਆਪ ਦਾ CM ਚਿਹਰਾ, ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਾਈ ਮੋਹਰ...

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਵੱਜੋਂ ਐਲਾਨ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮ

NRI Post Desk · 1773 ਦਿਨ ਪਹਿਲਾਂ · ਅੱਪਡੇਟ 1773 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਵੰਤ ਮਾਨ ਹੋਣਗੇ ਆਪ ਦਾ CM ਚਿਹਰਾ, ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਾਈ ਮੋਹਰ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਵੱਜੋਂ ਐਲਾਨ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੀਤਾ।

ਸੰਬੰਧਿਤ ਖ਼ਬਰਾਂ

ਆਪ ਵੱਲੋਂ ਜਾਰੀ ਨੰਬਰ 'ਚ ਮਿਲੇ ਫੀਡਬੈਕ 'ਚ ਭਗਵੰਤ ਮਾਨ ਸਭ ਤੋਂ ਅੱਗੇ ਰਹੇ ਹਨ। ਕੱਲ੍ਹ ਸ਼ਾਮ ਤਕ ਕਰੀਬ 22 ਲੱਖ ਲੋਕਾਂ ਨੇ ਆਪਣੇ ਸੁਝਾਅ ਦਿੱਤੇ ਸਨ। ਹਲਾਂਕਿ 13 ਜਨਵਰੀ ਨੂੰ ਕੇਜਰੀਵਾਲ ਨੂੰ 'ਆਪ' ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ 'ਤੇ ਸੀਐੱਮ ਚਿਹਰੇ ਵੱਜੋਂ ਮੋਹਰ ਲਾ ਦਿੱਤੀ ਸੀ, ਪਰ ਕੇਜਰੀਵਾਲ ਨੇ ਆਪਣੇ ਪਸੰਦੀਦਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਨਾਂ ਦੇਣ ਦੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ਨੂੰ ਸੌਂਪ ਦਿੱਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!