|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਸਰਕਾਰ ਸਖ਼ਤ, ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਹੁਕਮ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਸਰਕਾਰ ਨੇ ਕੋਵਿਡ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਵਿਚਕਾਰ, ਛੋਟ ਵਾਲੀਆਂ ਸ਼੍ਰੇਣੀਆਂ ਨੂੰ ਛੱਡ ਕੇ ਸਾਰੇ ਨਿੱਜੀ ਦਫਤਰਾਂ ਨੂੰ ਬੰਦ ਕਰਨ ਤੇ ਮੁਲਾਜ਼ਮਾਂ ਦੇ ਘਰੋਂ ਬੈਠ ਕੇ ਹੀ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਪ੍ਰਾਈਵੇਟ ਦਫਤਰ, ਜੋ ਹੁਣ ਤਕ 50 ਫੀਸਦੀ ਕਰਮਚਾਰੀਆਂ ਨਾਲ ਕੰਮ ਕਰ ਰਹੇ ਸਨ, ਨੂੰ ਘਰ ਤੋਂ ਕੰਮ ਕਰਨ ਦੇ ਹੁਕਮਾਂ ਦੀ ਪਾ

NRI Post Desk · 1780 ਦਿਨ ਪਹਿਲਾਂ · ਅੱਪਡੇਟ 1779 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਸਰਕਾਰ ਸਖ਼ਤ, ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਹੁਕਮ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਸਰਕਾਰ ਨੇ ਕੋਵਿਡ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਵਿਚਕਾਰ, ਛੋਟ ਵਾਲੀਆਂ ਸ਼੍ਰੇਣੀਆਂ ਨੂੰ ਛੱਡ ਕੇ ਸਾਰੇ ਨਿੱਜੀ ਦਫਤਰਾਂ ਨੂੰ ਬੰਦ ਕਰਨ ਤੇ ਮੁਲਾਜ਼ਮਾਂ ਦੇ ਘਰੋਂ ਬੈਠ ਕੇ ਹੀ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਪ੍ਰਾਈਵੇਟ ਦਫਤਰ, ਜੋ ਹੁਣ ਤਕ 50 ਫੀਸਦੀ ਕਰਮਚਾਰੀਆਂ ਨਾਲ ਕੰਮ ਕਰ ਰਹੇ ਸਨ, ਨੂੰ ਘਰ ਤੋਂ ਕੰਮ ਕਰਨ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜਾਰੀ ਇਕ ਹੁਕਮ 'ਚ ਸ਼ਹਿਰ 'ਚ ਰੈਸਟੋਰੈਂਟ ਤੇ ਬਾਰਜ਼ (BEER BAR) ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ, ਰੈਸਟੋਰੈਂਟਾਂ ਨੂੰ ਹੋਮ ਡਿਲੀਵਰੀ ਤੇ ਖਾਣ-ਪੀਣ ਦੀਆਂ ਵਸਤੂਆਂ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!