|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਜੁਗਾੜੂ ਵਾਹਨ ਦੀ ਟਰੱਕ ਨਾਲ ਭਿਆਨਕ ਟੱਕਰ, ਬੱਚੇ ਸਮੇਤ 7 ਦੀ ਮੌਤ

ਕਪੂਰਥਲਾ (NRI MEDIA) : ਪੰਜਾਬ ਦੇ ਕਪੂਰਥਲਾ ਸ਼ਹਿਰ ਵਿੱਚ ਸੁਲਤਾਨਪੁਰ ਰੋਡ 'ਤੇ ਹੁਸੈਨਪੁਰ ਵਿੱਚ ਰੇਲ ਕੋਚ ਫੈਕਟਰੀ ਦੇ ਨੇੜੇ ਦੇਰ ਰਾਤ ਟਰੱਕ ਅਤੇ ਜੁਗਾੜੂ ਵਾਹਨ ਦੀ ਟੱਕਰ ਹੋ ਗਈ। ਇਸ ਦੌਰਾਨ ਗੱਡੀ ਵਿੱਚ ਸਵਾਰ 7 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਮਰਨ ਵਾਲਿਆਂ ਵਿੱਚ ਤਿੰਨ ਵਿਅਕਤੀ ਇਕੋਂ ਪਰਿਵਾਰ ਦੇ ਹਨ, ਜਦਕਿ ਮਾਂ ਤੇ ਧੀ ਦੀ ਵੀ ਜਾਨ ਚਲ

NRI Post Desk · 2227 ਦਿਨ ਪਹਿਲਾਂ · ਅੱਪਡੇਟ 2226 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਜੁਗਾੜੂ ਵਾਹਨ ਦੀ ਟਰੱਕ ਨਾਲ ਭਿਆਨਕ ਟੱਕਰ, ਬੱਚੇ ਸਮੇਤ 7 ਦੀ ਮੌਤ
📷 NRI Post Desk

ਕਪੂਰਥਲਾ (NRI MEDIA) : ਪੰਜਾਬ ਦੇ ਕਪੂਰਥਲਾ ਸ਼ਹਿਰ ਵਿੱਚ ਸੁਲਤਾਨਪੁਰ ਰੋਡ 'ਤੇ ਹੁਸੈਨਪੁਰ ਵਿੱਚ ਰੇਲ ਕੋਚ ਫੈਕਟਰੀ ਦੇ ਨੇੜੇ ਦੇਰ ਰਾਤ ਟਰੱਕ ਅਤੇ ਜੁਗਾੜੂ ਵਾਹਨ ਦੀ ਟੱਕਰ ਹੋ ਗਈ। ਇਸ ਦੌਰਾਨ ਗੱਡੀ ਵਿੱਚ ਸਵਾਰ 7 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਮਰਨ ਵਾਲਿਆਂ ਵਿੱਚ ਤਿੰਨ ਵਿਅਕਤੀ ਇਕੋਂ ਪਰਿਵਾਰ ਦੇ ਹਨ, ਜਦਕਿ ਮਾਂ ਤੇ ਧੀ ਦੀ ਵੀ ਜਾਨ ਚਲੀ ਗਈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਹਾਦਸੇ ਦੇ ਸ਼ਿਕਾਰ ਵਿਅਕਤੀ ਸਿੱਧਵਾਂ ਦੋਨਾ ਤੋਂ ਲੇਬਰ ਦਾ ਕੰਮ ਕਰ ਕੇ ਵਾਪਸ ਆਪਣੀਆਂ ਝੁੱਗੀਆਂ 'ਚ ਜਾ ਰਹੇ ਸਨ ਇਸ ਦੌਰਾਨ ਰਸਤੇ ਵਿੱਚ ਖੈੜਾ ਰਿਜ਼ੋਰਟ ਨੇੜੇ ਆਲੂਆਂ ਨਾਲ ਲੱਦਿਆ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਜੁਗਾੜੂ ਵਾਹਨ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ ਹੋਏ ਹਨ। ਜਦਕਿ 7 ਦੀ ਮੌਤ ਹੋ ਗਈ। ਇਸ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!