|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ ਨੌਜਵਾਨ ਨੂੰ ਮਾਰੀ ਗੋਲ਼ੀ , ਦੋਸ਼ੀ ਫਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਪਤਾਰਾ ’ਚ ਪੈਂਦੀ ਤੱਲ੍ਹਣ ਰੋਡ ’ਤੇ ਪਿੰਡ ਪੂਰਨਪੁਰ ਗੇਟ ਦੇ ਕੋਲ ਧਨੋਆ ਰਿਜ਼ਾਰਟ ਦੇ ਬਾਹਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਆਪਣੇ ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ 18 ਸਾਲ ਦੇ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਮਾਰਨ ਵਾਲੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਭੁਵਨੇਸ਼ਵਰ ਪੁੱਤਰ ਬਿ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ ਨੌਜਵਾਨ ਨੂੰ ਮਾਰੀ ਗੋਲ਼ੀ , ਦੋਸ਼ੀ ਫਰਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਪਤਾਰਾ ’ਚ ਪੈਂਦੀ ਤੱਲ੍ਹਣ ਰੋਡ ’ਤੇ ਪਿੰਡ ਪੂਰਨਪੁਰ ਗੇਟ ਦੇ ਕੋਲ ਧਨੋਆ ਰਿਜ਼ਾਰਟ ਦੇ ਬਾਹਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਆਪਣੇ ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ 18 ਸਾਲ ਦੇ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਮਾਰਨ ਵਾਲੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਭੁਵਨੇਸ਼ਵਰ ਪੁੱਤਰ ਬਿਲਾਸ ਵਾਸੀ ਪਿੰਡ ਤੱਲ੍ਹਣ ਨੂੰ ਰਾਮਾਮੰਡੀ ਦੇ ਜੌਹਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਥਾਣਾ ਪਤਾਰਾ ਦੇ ਇੰਚਾਰਜ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਰਕੇ ਨੌਜਵਾਨ ਦੀ ਪਛਾਣ ਵਾਲਿਆਂ ਨੇ ਉਸ ਨੂੰ ਗੋਲ਼ੀ ਮਾਰੀ ਹੈ। ਇਕ ਮਹੀਨਾ ਪਹਿਲਾਂ ਹੀ ਦੋਵੇਂ ਧਿਰਾਂ ’ਚ ਲੜਾਈ ਹੋਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!