|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

9 ਮਹੀਨੇ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੋਸ਼ੀ ਮਾਂ ਕੀਤਾ ਗ੍ਰਿਫ਼ਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਇਕ ਮਾਂ ਦੇ ਆਪਣੇ 9 ਮਹੀਨਿਆਂ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਮਾਂ ਦੀ ਬੇਰਹਿਮੀ ਲਈ ਉਸ ਖ਼ਿਲਾਫ਼ ਪੁਲਿਸ ਕਾ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
9 ਮਹੀਨੇ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੋਸ਼ੀ ਮਾਂ ਕੀਤਾ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਇਕ ਮਾਂ ਦੇ ਆਪਣੇ 9 ਮਹੀਨਿਆਂ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਮਾਂ ਦੀ ਬੇਰਹਿਮੀ ਲਈ ਉਸ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ। ਦਿਲ ਦਹਿਲਾ ਦੇਣ ਵਾਲੇ ਇਸ ਵੀਡੀਓ 'ਚ ਮਾਂ ਨੂੰ ਆਪਣੇ 9 ਮਹੀਨੇ ਦੇ ਬੱਚੇ ਦੀ ਕੁੱਟਮਾਰ ਕਰਦੇ, ਉਸ ਨੂੰ ਥੱਪੜ ਮਾਰਦੇ ਅਤੇ ਬਿਸਤਰ 'ਤੇ ਸੁੱਟਦੇ ਹੋਏ ਦੇਖਿਆ ਗਿਆ।

ਸੰਬੰਧਿਤ ਖ਼ਬਰਾਂ

ਇਹ ਵੀਡੀਓ ਔਰਤ ਦੇ ਕਿਸੇ ਰਿਸ਼ਤੇਦਾਰ ਨੇ ਬਣਾਇਆ ਸੀ। ਔਰਤ ਦੇ ਪਤੀ ਨੇ ਵੀਡੀਓ ਦੇਖਣ ਤੋਂ ਬਾਅਦ ਸਾਂਬਾ ਜ਼ਿਲ੍ਹੇ ਦੇ ਬ੍ਰੀ ਕਾਮਿਲਾ ਖੇਤਰ ਦੇ ਸਰਪੰਚ ਮੁਖਤਿਆਰ ਸਿੰਘ ਨਾਲ ਮਿਲ ਕੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਇਸ ਤੋਂ ਬਾਅਦ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!