|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

20 ਸਾਲਾ ਲੜਕੀ 'ਤੇ ਸੁੱਟਿਆ ਤੇਜ਼ਾਬ; ਬੁਰੀ ਤਰ੍ਹਾਂ ਝੁਲਸੀ ਮੁਟਿਆਰ

ਨਿਊਜ਼ ਡੈਸਕ (ਜਸਕਮਲ) : ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਇਕ ਵਿਅਕਤੀ ਨੇ 20 ਸਾਲਾ ਇਕ ਕੁੜੀ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ, ਜਿਸ 'ਚ ਕੁੜੀ ਬੁਰੀ ਤਰ੍ਹਾਂ ਨਾਲ ਝੁਲਸ ਗਈ। ਘਟਨਾ ਤੋਂ ਬਾਅਦ, ਕੁੜੀ ਨੂੰ ਤੁਰੰਤ ਇਲਾਜ ਲਈ ਸ਼੍ਰੀ ਮਹਾਰਾਸ਼ਟਰ ਹਰਿ ਸਿੰਘ (ਐੱਸ.ਐੱਮ.ਐੱਚ.ਐੱਸ.) ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਪੁਰ

NRI Post Desk · 1758 ਦਿਨ ਪਹਿਲਾਂ · ਅੱਪਡੇਟ 1758 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
20 ਸਾਲਾ ਲੜਕੀ 'ਤੇ ਸੁੱਟਿਆ ਤੇਜ਼ਾਬ; ਬੁਰੀ ਤਰ੍ਹਾਂ ਝੁਲਸੀ ਮੁਟਿਆਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਇਕ ਵਿਅਕਤੀ ਨੇ 20 ਸਾਲਾ ਇਕ ਕੁੜੀ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ, ਜਿਸ 'ਚ ਕੁੜੀ ਬੁਰੀ ਤਰ੍ਹਾਂ ਨਾਲ ਝੁਲਸ ਗਈ। ਘਟਨਾ ਤੋਂ ਬਾਅਦ, ਕੁੜੀ ਨੂੰ ਤੁਰੰਤ ਇਲਾਜ ਲਈ ਸ਼੍ਰੀ ਮਹਾਰਾਸ਼ਟਰ ਹਰਿ ਸਿੰਘ (ਐੱਸ.ਐੱਮ.ਐੱਚ.ਐੱਸ.) ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਪੁਰਾਣੇ ਸ਼੍ਰੀਨਗਰ ਦੇ ਵੰਤਪੋਰਾ ਇਲਾਕੇ 'ਚ ਉਸਮਾਨੀਆ ਕਾਲੋਨੀ ਦੀ ਹੈ। ਅਧਿਕਾਰੀਆਂ ਨੇ ਕਿਹਾ,''ਇਕ ਕੁੜੀ 'ਤੇ ਕਿਸੇ ਅਣਜਾਣ ਵਿਅਕਤੀ ਨੇ ਤੇਜ਼ਾਬ ਨਾਲ ਹਮਲਾ ਕੀਤਾ ਅਤੇ ਮੌਕੇ 'ਤੇ ਫਰਾਰ ਹੋ ਗਿਆ।'' ਉਨ੍ਹਾਂ ਦੱਸਿਆ ਕਿ ਹਮਲਾਵਰ ਦਾ ਪਤਾ ਲਗਾਉਣ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!