|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣਾਂ ਤੋਂ ਪਹਿਲਾਂ ਬਿਕਰਮ ਮਜੀਠੀਆ ਖ਼ਿਲਾਫ਼ ਕਾਰਵਾਈ! ਜਾਣੋ ਕੀ ਹੈ ਮਾਮਲਾ

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ 2021 ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੋਹਾਲੀ 'ਚ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ ਹੋ ਗਈ ਹੈ। ਇਹ ਮਾਮਲਾ ਮੋਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣੇ 'ਚ ਦਰਜ ਕੀਤਾ ਗਿਆ ਹੈ। ਏਡੀਜੀਪੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਤਹਿਤ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ 'ਚ ਧਾਰਾ

NRI Post Desk · 1801 ਦਿਨ ਪਹਿਲਾਂ · ਅੱਪਡੇਟ 1801 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣਾਂ ਤੋਂ ਪਹਿਲਾਂ ਬਿਕਰਮ ਮਜੀਠੀਆ ਖ਼ਿਲਾਫ਼ ਕਾਰਵਾਈ! ਜਾਣੋ ਕੀ ਹੈ ਮਾਮਲਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ 2021 ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੋਹਾਲੀ 'ਚ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ ਹੋ ਗਈ ਹੈ। ਇਹ ਮਾਮਲਾ ਮੋਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣੇ 'ਚ ਦਰਜ ਕੀਤਾ ਗਿਆ ਹੈ। ਏਡੀਜੀਪੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਤਹਿਤ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ 'ਚ ਧਾਰਾ 25, 27ਏ ਤੇ 29 ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾਅਵਾ ਕਰ ਰਹੇ ਸਨ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ 'ਚ ਮਜੀਠੀਆ ਦਾ ਨਾਂ ਹੈ। ਇਹ ਰਿਪੋਰਟ ਏਡੀਜੀਪੀ ਸਿੱਧੂ ਦੀ ਅਗਵਾਈ 'ਚ ਤਿਆਰ ਕੀਤੀ ਗਈ ਹੈ। ਪਿਛਲੇ ਦਿਨਾਂ ਤੋਂ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਦੋਸ਼ ਲੱਗ ਰਹੇ ਸਨ ਅਤੇ ਉਸ 'ਚ ਇਹ ਕੇਸ ਦਰਜ ਕਰਨ ਦੀ ਗੱਲ ਚੱਲ ਰਹੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!