|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਫਿਲਮ MS ਧੋਨੀ ਅਦਾਕਾਰ ਸੰਦੀਪ ਨੇ ਕੀਤੀ ਖੁਦਕੁਸ਼ੀ

ਮੁੰਬਈ (ਦੇਵ ਇੰਦਰਜੀਤ)- ਬਾਲੀਵੁੱਡ ਇੰਡਸਟਰੀ ਤੋਂ ਖੁਦਕੁਸ਼ੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਫਿਲਮ ਐਮਐਸ ਧੋਨੀ ਦੇ ਅਦਾਕਾਰ ਸੰਦੀਪ ਨਾਹਰ ਪਰਿਵਾਰਕ ਸਮੱਸਿਆਵਾਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਗਏ ਹਨ।

NRI Post Desk · 2109 ਦਿਨ ਪਹਿਲਾਂ · ਅੱਪਡੇਟ 2109 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਲਮ MS ਧੋਨੀ ਅਦਾਕਾਰ ਸੰਦੀਪ ਨੇ ਕੀਤੀ ਖੁਦਕੁਸ਼ੀ
📷 NRI Post Desk

ਮੁੰਬਈ (ਦੇਵ ਇੰਦਰਜੀਤ)- ਬਾਲੀਵੁੱਡ ਇੰਡਸਟਰੀ ਤੋਂ ਖੁਦਕੁਸ਼ੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਫਿਲਮ ਐਮਐਸ ਧੋਨੀ ਦੇ ਅਦਾਕਾਰ ਸੰਦੀਪ ਨਾਹਰ ਪਰਿਵਾਰਕ ਸਮੱਸਿਆਵਾਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਗਏ ਹਨ।

ਸੰਬੰਧਿਤ ਖ਼ਬਰਾਂ

ਪਿਛਲੇ ਸਾਲ, ਐਮਐਸ ਧੋਨੀ ਦੇ ਮੁੱਖ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਤੋਂ ਹਰ ਕੋਈ ਹੈਰਾਨ ਸੀ। ਹੁਣ ਇਸ ਫਿਲਮ ਦਾ ਹਿੱਸਾ ਬਣੇ ਅਦਾਕਾਰ ਸੰਦੀਪ ਨਾਹਰ ਦੀ ਖ਼ੁਦਕੁਸ਼ੀ ਦੀ ਖ਼ਬਰ ਵੀ ਸਾਹਮਣੇ ਆਈ ਹੈ। ਸੰਦੀਪ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਠੀਕ ਨਹੀਂ ਸੀ। ਉਸਨੇ ਆਪਣਾ ਬਿਆਨ ਸੋਸ਼ਲ ਮੀਡੀਆ ਰਾਹੀਂ ਦਿੱਤਾ। ਹਾਲਾਂਕਿ ਅਜੇ ਤੱਕ ਉਸਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਨੂੰ ਸ਼ੱਕ ਹੈ ਕਿ ਸੰਦੀਪ ਨੇ ਖੁਦਕੁਸ਼ੀ ਕੀਤੀ ਹੈ। ਸੰਦੀਪ ਨਾਹਰ ਨੇ ਇੱਕ ਵੀਡੀਓ ਵਿੱਚ ਆਪਣੀ ਜ਼ਿੰਦਗੀ ਦੀਆਂ ਮੁਸੀਬਤਾਂ ਅਤੇ ਆਪਣੀ ਪਤਨੀ ਨਾਲ ਰਿਸ਼ਤੇ ਬਾਰੇ ਫੇਸਬੁੱਕ ਪੇਜ ਉੱਤੇ ਦੱਸਿਆ ਹੈ।

ਮੌਤ ਤੋਂ ਬਾਅਦ ਕੁਝ ਲੋਕਾਂ ਨੇ ਇਸ ਨੂੰ ਆਤਮ ਹੱਤਿਆ ਦੱਸਿਆ ਹੈ ਪਰ ਗੋਰੇਗਾਓਂ ਪੁਲਿਸ ਦੇ ਅਨੁਸਾਰ ਇਸ ਅਭਿਨੇਤਾ ਨੇ ਆਤਮ ਹੱਤਿਆ ਕੀਤੀ ਹੈ ਜਾਂ ਕਿਸੇ ਹੋਰ ਕਾਰਨ ਕਰਕੇ ਉਸਦੀ ਮੌਤ ਹੋ ਗਈ ਹੈ, ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਸ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!