|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਅਦਾਕਾਰਾ ਕਾਵਿਆ ਥਾਪਰ ਨੂੰ ਸ਼ਰਾਬ ਪੀ 'ਕੇ ਗੱਡੀ ਚਲਾਉਣ ਤੇ ਕੀਤਾ ਗ੍ਰਿਫ਼ਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਭਿਨੇਤਰੀ ਕਾਵਿਆ ਥਾਪਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਅਦਾਕਾਰਾ ਕਾਵਿਆ ਥਾਪਰ ਤਾਮਿਲ ਤੇ ਤੇਲਗੂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਜਾਣਕਾਰੀ ਅਨੁਸਾਰ ਉਸ ਨੇ ਇੱਕ ਐਕਸੀਡੈਂਟ ਕੀਤਾ ਸੀ, ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਦਾਕਾਰਾ ਕਾਵਿਆ ਥਾਪਰ ਨੂੰ ਸ਼ਰਾਬ ਪੀ 'ਕੇ ਗੱਡੀ ਚਲਾਉਣ ਤੇ ਕੀਤਾ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਭਿਨੇਤਰੀ ਕਾਵਿਆ ਥਾਪਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਅਦਾਕਾਰਾ ਕਾਵਿਆ ਥਾਪਰ ਤਾਮਿਲ ਤੇ ਤੇਲਗੂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਜਾਣਕਾਰੀ ਅਨੁਸਾਰ ਉਸ ਨੇ ਇੱਕ ਐਕਸੀਡੈਂਟ ਕੀਤਾ ਸੀ, ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸਨੇ ਪੁਲਿਸ ਨਾਲ ਬਦਸਲੂਕੀ ਵੀ ਕੀਤੀ ਸੀ। ਹੁਣ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!