|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬਲਾਚੌਰ ਵਿਖੇ ਬੋਲੇ ਜੇਪੀ ਨੱਢਾ; 1984 ਦੇ ਦੰਗਿਆ ਨੂੰ ਲੈ ਕੇ ਕਹੀ ਵੱਡੀ ਗੱਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਬਲਾਚੌਰ ਵਿਖੇ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ ਕਿ 1984 ਦੇ ਦਿੱਲੀ ਦੰਗਿਆਂ ਲਈ ਕਾਂਗਰਸ ਹੀ ਜ਼ਿੰਮੇਵਾਰ ਹੈ। ਹੁਣ ਉਹ ਤੁਹਾਡੇ ਸਾਹਮਣੇ ਵੋਟਾਂ ਮੰਗਣ ਆਏ ਹਨ ਪਰ PM ਮੋਦੀ ਨੇ SIT ਦਾ ਗਠਨ ਕੀਤਾ ਤੇ ਅੱਜ ਦਿੱਲੀ ਦੰਗਿਆਂ 'ਚ ਜਿਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਹ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਲਾਚੌਰ ਵਿਖੇ ਬੋਲੇ ਜੇਪੀ ਨੱਢਾ; 1984 ਦੇ ਦੰਗਿਆ ਨੂੰ ਲੈ ਕੇ ਕਹੀ ਵੱਡੀ ਗੱਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਬਲਾਚੌਰ ਵਿਖੇ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ ਕਿ 1984 ਦੇ ਦਿੱਲੀ ਦੰਗਿਆਂ ਲਈ ਕਾਂਗਰਸ ਹੀ ਜ਼ਿੰਮੇਵਾਰ ਹੈ। ਹੁਣ ਉਹ ਤੁਹਾਡੇ ਸਾਹਮਣੇ ਵੋਟਾਂ ਮੰਗਣ ਆਏ ਹਨ ਪਰ PM ਮੋਦੀ ਨੇ SIT ਦਾ ਗਠਨ ਕੀਤਾ ਤੇ ਅੱਜ ਦਿੱਲੀ ਦੰਗਿਆਂ 'ਚ ਜਿਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਹੋਏ ਸਨ, ਉਹ ਅੱਜ ਜੇਲ੍ਹ 'ਚ ਹਨ।

ਸੰਬੰਧਿਤ ਖ਼ਬਰਾਂ

ਸਿੱਖ ਭਰਾਵਾਂ ਤੇ ਕਿਸਾਨਾਂ ਲਈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਉਹ ਕਿਸੇ ਨੇ ਨਹੀਂ ਕੀਤਾ। ਗੁਰਦੁਆਰਿਆਂ ਤਕ ਪਹੁੰਚਣ ਵਾਲੇ ਲੰਗਰ ਦੇ ਸਾਮਾਨ 'ਤੇ ਪਹਿਲੀਆਂ ਸਰਕਾਰਾਂ ਵਿੱਚ ਟੈਕਸ ਲਗਾਇਆ ਜਾਂਦਾ ਸੀ। ਪੀਐੱਮ ਮੋਦੀ ਨੇ ਸਾਰੇ ਗੁਰਦੁਆਰਿਆਂ ਨੂੰ ਲੰਗਰ ਲਈ ਟੈਕਸ ਮੁਕਤ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 120 ਕਰੋੜ ਰੁਪਏ ਦੀ ਲਾਗਤ ਨਾਲ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਰ ਕੇ ਲੱਖਾਂ ਸ਼ਰਧਾਲੂਆਂ ਦੇ ਗੁਰਦੁਆਰੇ ਜਾਣ ਦੇ ਪ੍ਰਬੰਧ ਕੀਤੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!