|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ 'ਚ ਪ੍ਰਸ਼ਾਸਨਿਕ ਫੇਰਬਦਲ, 90 ਅਧਿਕਾਰੀਆਂ ਦੇ ਹੋਏ ਤਬਾਦਲੇ

ਜੰਮੂ (ਪਾਇਲ): ਜੰਮੂ-ਕਸ਼ਮੀਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵਿੱਤ ਵਿਭਾਗ 'ਚ ਵੱਡਾ ਫੇਰਬਦਲ ਕਰਦੇ ਹੋਏ 90 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਵਿੱਤ ਵਿਭਾਗ ਦੇ ਕਮਿਸ਼ਨਰ ਸਕੱਤਰ ਸੰਤੋਸ਼ ਡੀ.ਵੈਦਿਆ ਵੱਲੋਂ ਜਾਰੀ ਹੁਕਮਾਂ ਤਹਿਤ ਵਿੱਤ ਵਿਭਾਗ ਦੇ ਤਬਾਦਲੇ ਕੀਤੇ ਗਏ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੁਝ ਹੋਰ ਜ਼

NRI Post Desk · 363 ਦਿਨ ਪਹਿਲਾਂ · ਅੱਪਡੇਟ 363 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ 'ਚ ਪ੍ਰਸ਼ਾਸਨਿਕ ਫੇਰਬਦਲ, 90 ਅਧਿਕਾਰੀਆਂ ਦੇ ਹੋਏ ਤਬਾਦਲੇ
📷 NRI Post Desk

ਜੰਮੂ (ਪਾਇਲ): ਜੰਮੂ-ਕਸ਼ਮੀਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵਿੱਤ ਵਿਭਾਗ 'ਚ ਵੱਡਾ ਫੇਰਬਦਲ ਕਰਦੇ ਹੋਏ 90 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਵਿੱਤ ਵਿਭਾਗ ਦੇ ਕਮਿਸ਼ਨਰ ਸਕੱਤਰ ਸੰਤੋਸ਼ ਡੀ.ਵੈਦਿਆ ਵੱਲੋਂ ਜਾਰੀ ਹੁਕਮਾਂ ਤਹਿਤ ਵਿੱਤ ਵਿਭਾਗ ਦੇ ਤਬਾਦਲੇ ਕੀਤੇ ਗਏ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੁਝ ਹੋਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ।

ਸੰਬੰਧਿਤ ਖ਼ਬਰਾਂ

ਦੱਸ ਦਇਏ ਕਿ ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ ਡਾਇਰੈਕਟਰ ਵਿੱਤ, ਵਿੱਤੀ ਸਲਾਹਕਾਰ, ਡਿਪਟੀ ਡਾਇਰੈਕਟਰ, ਖਜ਼ਾਨਾ ਅਫਸਰ, ਮੁੱਖ ਲੇਖਾ ਅਫਸਰ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਸੰਬੰਧ 'ਚ ਅਧਿਕਾਰੀਆਂ ਨੂੰ ਨਵੀਂ ਥਾਂ 'ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੰਮਕਾਜ ਪ੍ਰਭਾਵਿਤ ਨਾ ਹੋਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!