|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਬਰੈਂਪਟਨ ਵਿਖੇ ਭਾਰਤ ’ਚ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਹਿਮਾਇਤੀਆਂ ਦਾ ਵਿਰੋਧ

ਬਰੈਂਪਟਨ (ਦੇਵ ਇੰਦਰਜੀਤ)- ਕੈਨੇਡਾ ਦੇ ਬਰੈਂਪਟਨ ਵਿਖੇ ਭਾਰਤੀ ਮੂਲ ਦੇ ਕੁਝ ਨੌਜਵਾਨਾਂ ਨੂੰ ਪਤਾ ਲੱਗਾ ਕਿ ਇੱਥੇ ਕੁਝ ਮੋਦੀ ਭਗਤ ਮੋਦੀ ਦੇ ਹੱਕ ਵਿਚ ਰੈਲੀ ਕੱਢ ਰਹੇ ਹਨ ਤਾਂ ਬਹੁਤ ਸਾਰੇ ਨੌਜਵਾਨ ਉਸ ਥਾਂ ਪੁੱਜ ਗਏ ਅਤੇ ਮੋਦੀ ਭਾਜਪਾ ਦੀ ਰੈਲੀ ਬਲਾਕ ਕਰਦਿਆਂ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਵੈਨਕੂਵਰ, ਅਮਰੀਕਾ ਦੇ ਕੈਲੀਫੋਰਨੀਆ ਤੇ ਸਿਆਟਲ

NRI Post Desk · 2094 ਦਿਨ ਪਹਿਲਾਂ · ਅੱਪਡੇਟ 2094 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰੈਂਪਟਨ ਵਿਖੇ ਭਾਰਤ ’ਚ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਹਿਮਾਇਤੀਆਂ ਦਾ ਵਿਰੋਧ
📷 NRI Post Desk

ਬਰੈਂਪਟਨ (ਦੇਵ ਇੰਦਰਜੀਤ)- ਕੈਨੇਡਾ ਦੇ ਬਰੈਂਪਟਨ ਵਿਖੇ ਭਾਰਤੀ ਮੂਲ ਦੇ ਕੁਝ ਨੌਜਵਾਨਾਂ ਨੂੰ ਪਤਾ ਲੱਗਾ ਕਿ ਇੱਥੇ ਕੁਝ ਮੋਦੀ ਭਗਤ ਮੋਦੀ ਦੇ ਹੱਕ ਵਿਚ ਰੈਲੀ ਕੱਢ ਰਹੇ ਹਨ ਤਾਂ ਬਹੁਤ ਸਾਰੇ ਨੌਜਵਾਨ ਉਸ ਥਾਂ ਪੁੱਜ ਗਏ ਅਤੇ ਮੋਦੀ ਭਾਜਪਾ ਦੀ ਰੈਲੀ ਬਲਾਕ ਕਰਦਿਆਂ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਵੈਨਕੂਵਰ, ਅਮਰੀਕਾ ਦੇ ਕੈਲੀਫੋਰਨੀਆ ਤੇ ਸਿਆਟਲ ਵਿੱਚ ਵੀ ਅਜਿਹਾ ਹੋ ਚੁੱਕਾ ਹੈ।

ਸੰਬੰਧਿਤ ਖ਼ਬਰਾਂ

ਭਾਰਤੀ ਮੂਲ ਦੇ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਬਰੈਂਪਟਨ ਦੇ ਟ੍ਰਿਨਿਟੀ/410 ਅਤੇ ਸ਼ੋਪਰ ਵਰਲਡ ਵਿਖੇ ਖੇਤੀ ਕਾਨੂੰਨਾਂ ਦੇ ਹਿਮਾਇਤੀਆਂ ਵੱਲੋ ਕੀਤੀਆਂ ਜਾ ਰਹੀਆਂ ਕਾਰ ਰੈਲੀਆਂ ਜਾਂ ਰੋਡ ਸ਼ੋਅ ਦਾ ਵਿਰੋਧ ਕੀਤਾ ਗਿਆ ਹੈ। ਖੇਤੀਬਾੜੀ ਕਾਨੂੰਨਾਂ ਦੇ ਹਿਮਾਇਤੀਆਂ ਵੱਲੋ ਛੋਟੇ-ਛੋਟੇ ਗਰੁੱਪਾ ਵਿੱਚ ਇਕੱਠ ਕੀਤਾ ਗਿਆ ਸੀ ਜੋ ਕਾਰ ਰੈਲੀਆਂ ਦੇ ਰੂਪ ਵਿੱਚ ਸੀ। ਇਸ ਬਾਰੇ ਪਹਿਲਾਂ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਸੀ ਪਰ ਪਤਾ ਲੱਗਣ 'ਤੇ ਕਾਨੂੰਨਾਂ ਦੇ ਵਿਰੋਧੀਆਂ ਵੱਲੋਂ ਵੀ ਇਹਨਾਂ ਖ਼ਿਲਾਫ ਨਾਅਰੇਬਾਜ਼ੀ ’ਤੇ ਇਨ੍ਹਾਂ ਰੈਲੀਆਂ ਦਾ ਵਿਰੋਧ ਕੀਤੇ ਜਾਣ ਦੀਆਂ ਖ਼ਬਰਾਂ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!