|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਫ਼ਰੀਕੀ: ਫੌਜ ਨੇ ਸੰਭਾਲਿਆ ਕੰਟਰੋਲ, ਗਿਨੀ-ਬਿਸਾਉ 'ਚ ਹੜਕੰਪ

ਬਿਸਾਉ (ਪਾਇਲ): ਪੱਛਮੀ ਅਫਰੀਕੀ ਦੇਸ਼ ਗਿਨੀ-ਬਿਸਾਉ ਦੇ ਫੌਜੀ ਅਧਿਕਾਰੀਆਂ ਨੇ ਅੱਜ ਦੇਸ਼ ਵਿਚ ਪੂਰੀ ਤਰ੍ਹਾਂ ਕੰਟਰੋਲ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਅਤੇ ਸਰਹੱਦਾਂ ਬੰਦ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਚੋਣ ਪ੍ਰਕਿਰਿਆ ਨੂੰ ਤੁਰੰਤ ਮੁਅੱਤਲ ਕਰਨ; ਸਾਰੀਆਂ ਜ਼ਮੀਨੀ, ਹਵ

NRI Post Desk · 367 ਦਿਨ ਪਹਿਲਾਂ · ਅੱਪਡੇਟ 367 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਫ਼ਰੀਕੀ: ਫੌਜ ਨੇ ਸੰਭਾਲਿਆ ਕੰਟਰੋਲ, ਗਿਨੀ-ਬਿਸਾਉ 'ਚ ਹੜਕੰਪ
📷 NRI Post Desk

ਬਿਸਾਉ (ਪਾਇਲ): ਪੱਛਮੀ ਅਫਰੀਕੀ ਦੇਸ਼ ਗਿਨੀ-ਬਿਸਾਉ ਦੇ ਫੌਜੀ ਅਧਿਕਾਰੀਆਂ ਨੇ ਅੱਜ ਦੇਸ਼ ਵਿਚ ਪੂਰੀ ਤਰ੍ਹਾਂ ਕੰਟਰੋਲ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਅਤੇ ਸਰਹੱਦਾਂ ਬੰਦ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਚੋਣ ਪ੍ਰਕਿਰਿਆ ਨੂੰ ਤੁਰੰਤ ਮੁਅੱਤਲ ਕਰਨ; ਸਾਰੀਆਂ ਜ਼ਮੀਨੀ, ਹਵਾਈ ਅਤੇ ਸਮੁੰਦਰੀ ਸਰਹੱਦਾਂ ਨੂੰ ਬੰਦ ਕਰਨ ਅਤੇ ਅਗਲੇ ਨੋਟਿਸ ਤੱਕ ਰਾਤ ਭਰ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਅਫਰੀਕੀ ਦੇਸ਼ ਦੇ ਰਾਸ਼ਟਰਪਤੀ ਭਵਨ ਨੇੜੇ ਗੋਲੀਬਾਰੀ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਜਿਸ ਤੋਂ ਬਾਅਦ ਫੌਜੀ ਅਧਿਕਾਰੀਆਂ ਨੇ ਦੇਸ਼ ਦੇ ਟੈਲੀਵਿਜ਼ਨ ’ਤੇ ਸੰਦੇਸ਼ ਪ੍ਰਸਾਰਿਤ ਕਰ ਕੇ ਕਿਹਾ ਕਿ ਉਨ੍ਹਾਂ ਸਾਰੀਆਂ ਸ਼ਕਤੀਆਂ ਆਪਣੇ ਹੱਥ ਵਿਚ ਲੈ ਲਈਆਂ ਹਨ। ਇਹ ਫੈਸਲਾ ਦੇਸ਼ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!