|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਅਫ਼ਰੀਕਨ ਮਹਿਲਾ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ, ਹੈਰੋਇਨ ਦੀ ਕੀਮਤ 25 ਕਰੋੜ

ਜਲੰਧਰ (Vikram Sehajal) : ਕਪੂਰਥਲਾ ਅਤੇ ਫਗਵਾੜਾ ਸੀਆਈਏ ਸਟਾਫ਼ ਦੀ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਇੱਕ ਅਫ਼ਰੀਕਨ ਮਹਿਲਾ ਨੂੰ ਪੰਜ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁਛਗਿਛ ਕੀਤੀ ਜਾ ਰਹੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (Vikram Sehajal) : ਕਪੂਰਥਲਾ ਅਤੇ ਫਗਵਾੜਾ ਸੀਆਈਏ ਸਟਾਫ਼ ਦੀ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਇੱਕ ਅਫ਼ਰੀਕਨ ਮਹਿਲਾ ਨੂੰ ਪੰਜ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁਛਗਿਛ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਦਿੰਦੇ ਹੋਏ ਕਪੂਰਥਲਾ ਦੇ ਐਸਐਸਪੀ ਨੇ ਦੱਸਿਆ ਕਿ ਸਟਾਫ ਵੱਲੋਂ ਫਗਵਾੜਾ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਨੇੜੇ ਪਿੰਡ ਸਪਰੋੜ ਚੈਕਿੰਗ ਦੌਰਾਨ ਇੱਕ ਅਫਰੀਕਨ ਔਰਤ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਜਲੰਧਰ ਵੱਲ ਤੁਰ ਪਈ ਜਿਸ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ ਅਤੇ ਉਸ ਦੀ ਤਾਲਾਸ਼ੀ ਲਈ ਗਈ ਜਿਸ ਦੌਰਾਨ ਉਸ ਦੇ ਬੈਗ ਵਿਚੋਂ 5 ਕਿਲੋਂ ਹੈਰੋਇਨ ਬਰਾਮਦ ਹੋਈ ਹੈ।

ਜਿਸ ਦੀ ਕੀਮਤ ਕਰੀਬ 25 ਕਰੋੜ ਰੁਪਏ ਹੈ। ਪੁੱਛਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਹ ਇਹ ਹੈਰੋਇਨ ਦਿੱਲੀ ਵਿੱਚ ਰਹਿੰਦੇ ਮਾਈਕ ਨਾਮ ਦੇ ਵਿਅਕਤੀ ਤੋਂ ਲਿਆ ਕੇ ਪੰਜਾਬ 'ਚ ਸਪਲਾਈ ਕਰਦੀ ਸੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!