|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਮਰਾਨ ਤੋਂ ਬਾਅਦ ਰਾਸ਼ਟਰਪਤੀ ਤੇ ਰੱਖਿਆ ਮੰਤਰੀ ਵੀ ਕੋਰੋਨਾ ਪਾਜ਼ੇਟਿਵ

ਇਸਲਾਮਾਬਾਦ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਪਤਨੀ ਦੇ ਇਨਫੈਕਟਿਡ ਹੋਣ ਤੋਂ ਬਾਅਦ ਬਾਅਦ ਹੁਣ 71 ਸਾਲਾ ਰਾਸ਼ਟਰਪਤੀ ਡਾ. ਆਰਿਫ਼ ਅਲਵੀ ਤੇ ਰੱਖਿਆ ਮੰਤਰੀ ਪਰਵੇਜ਼ ਖਟਕ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਸਾਬਕਾ ਵਿੱਤ ਮੰਤਰੀ ਹਫੀਜ਼ ਸ਼ੇਖ ਵੀ ਕੋਰੋਨਾ ਦੀ ਚਪੇਟ ’ਚ ਆ ਗਏ ਹਨ।

NRI Post Desk · 2066 ਦਿਨ ਪਹਿਲਾਂ · ਅੱਪਡੇਟ 2066 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਮਰਾਨ ਤੋਂ ਬਾਅਦ ਰਾਸ਼ਟਰਪਤੀ ਤੇ ਰੱਖਿਆ ਮੰਤਰੀ ਵੀ ਕੋਰੋਨਾ ਪਾਜ਼ੇਟਿਵ
📷 NRI Post Desk

ਇਸਲਾਮਾਬਾਦ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਪਤਨੀ ਦੇ ਇਨਫੈਕਟਿਡ ਹੋਣ ਤੋਂ ਬਾਅਦ ਬਾਅਦ ਹੁਣ 71 ਸਾਲਾ ਰਾਸ਼ਟਰਪਤੀ ਡਾ. ਆਰਿਫ਼ ਅਲਵੀ ਤੇ ਰੱਖਿਆ ਮੰਤਰੀ ਪਰਵੇਜ਼ ਖਟਕ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਸਾਬਕਾ ਵਿੱਤ ਮੰਤਰੀ ਹਫੀਜ਼ ਸ਼ੇਖ ਵੀ ਕੋਰੋਨਾ ਦੀ ਚਪੇਟ ’ਚ ਆ ਗਏ ਹਨ।

ਸੰਬੰਧਿਤ ਖ਼ਬਰਾਂ

ਇਨਫੈਕਟਿਡ ਹੋਣ ਦੀ ਜਾਣਕਾਰੀ ਰਾਸ਼ਟਰਪਤੀ ਨੇ ਖ਼ੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਦੀ ਪਤਨੀ ਸਮੀਨਾ ਅਲਵੀ ਦਾ ਟੈਸਟ ਨੈਗੇਟਿਵ ਆਇਆ ਹੈ, ਉਨ੍ਹਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਦੋਵਾਂ ਨੇ ਹੀ ਵੈਕਸੀਨ ਦਾ ਪਹਿਲਾ ਡੋਜ਼ ਲੈ ਲਿਆ ਸੀ। ਅਗਲੇ ਹਫ਼ਤੇ ਉਨ੍ਹਾਂ ਨੂੰ ਦੂਜੀ ਡੋਜ਼ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਇਮਰਾਨ ਖ਼ਾਨ 20 ਮਾਰਚ ਨੂੰ ਕੋਰੋਨਾ ਇਨਫੈਕਟਿਡ ਹੋ ਗਏ ਸਨ। ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦਾ ਟੈਸਟ ਵੀ ਪਾਜ਼ੇਟਿਵ ਆਇਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਸਾਬਕਾ ਵਿੱਤ ਮੰਤਰੀ ਹਫੀਜ਼ ਸ਼ੇਖ ਵੀ ਪਾਜ਼ੇਟਿਵ ਹੋ ਗਏ ਹਨ। ਪਾਕਿਸਤਾਨ ’ਚ ਇਕ ਦਿਨ ’ਚ ਚਾਰ ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!