|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਤੋਂ ਬਾਅਦ ਮਹਾਰਾਸ਼ਟਰਾ 'ਚ ਵੀ 28 ਮਾਰਚ ਤੋਂ ਲੱਗੇਗਾ ਨਾਈਟ ਕਰਫਿਊ

ਮਹਾਰਾਸ਼ਟਰਾ,(ਦੇਵ ਇੰਦਰਜੀਤ) :ਮੁਖਮੰਤਰੀ ਉਦੱਵ ਠਾਕਰੇ ਨੇ ਐਤਵਾਰ ਰਾਤ ਤੋਂ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਹਨ ਬਿਆਨ ਚ ਕਿਹਾ ਗਿਆ ਹੈ ਕਿ ਮੁੱਖਮੰਤਰੀ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਲੋਕ ਕੋਵਿਡ-19 ਦੇ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਹੋਰ ਵੀ ਸਖਤ ਕਦਮ ਚੁੱਕੇ ਜਾਣਗੇ।ਮੁੱਖਮੰਤਰੀ ਨੇ ਮੁੱਖ ਮੰਤਰੀ ਨੇ ਡਿਵੀਜ਼ਨਲ ਕਮਿਸ਼ਨਰ, ਜ਼ਿਲ੍ਹਾ ਕੁਲੈਕਟਰ,

NRI Post Desk · 2070 ਦਿਨ ਪਹਿਲਾਂ · ਅੱਪਡੇਟ 2070 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਤੋਂ ਬਾਅਦ ਮਹਾਰਾਸ਼ਟਰਾ 'ਚ ਵੀ 28 ਮਾਰਚ ਤੋਂ ਲੱਗੇਗਾ ਨਾਈਟ ਕਰਫਿਊ
📷 NRI Post Desk

ਮਹਾਰਾਸ਼ਟਰਾ,(ਦੇਵ ਇੰਦਰਜੀਤ) :ਮੁਖਮੰਤਰੀ ਉਦੱਵ ਠਾਕਰੇ ਨੇ ਐਤਵਾਰ ਰਾਤ ਤੋਂ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਹਨ ਬਿਆਨ ਚ ਕਿਹਾ ਗਿਆ ਹੈ ਕਿ ਮੁੱਖਮੰਤਰੀ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਲੋਕ ਕੋਵਿਡ-19 ਦੇ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਹੋਰ ਵੀ ਸਖਤ ਕਦਮ ਚੁੱਕੇ ਜਾਣਗੇ।ਮੁੱਖਮੰਤਰੀ ਨੇ ਮੁੱਖ ਮੰਤਰੀ ਨੇ ਡਿਵੀਜ਼ਨਲ ਕਮਿਸ਼ਨਰ, ਜ਼ਿਲ੍ਹਾ ਕੁਲੈਕਟਰ, ਪੁਲਿਸ ਸੁਪਰਡੈਂਟ ਅਤੇ ਮੈਡੀਕਲ ਕਾਲਜ ਦੇ ਡੀਨ ਦੇ ਨਾਲ ਸੂਬੇ ਚ ਕੋਵਿਡ-19 ਸਥਿਤੀ ਦੀ ਸਮੀਖਿਆ ਲਈ।

ਸੰਬੰਧਿਤ ਖ਼ਬਰਾਂ

ਠਾਕਰੇ ਨੇ ਕਿਹਾ ਕਿ ਮੇਰੀ ਇੱਛਾ ਲੌਕਡਾਊਨ ਲਾਗੂ ਕਰਨ ਦੀ ਨਹੀਂ ਹੈ ਪਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਕਾਰਨ ਹਸਪਤਾਲਾਂ ’ਚ ਜਿਆਦਾ ਭਾਰ ਪੈਣ ਦੀ ਸ਼ੰਕਾ ਪੈਦਾ ਹੋ ਗਈ ਹੈ।ਬਿਆਨ ਚ ਕਿਹਾ ਗਿਆ ਹੈ ਕਿ ਮੁੱਖਮੰਤਰੀ ਨੇ ਅਧਿਕਾਰੀਆਂ ਤੋਂ ਹਸਪਤਾਲਾਂ ਚ ਲੋੜ ਮੁਤਾਬਿਕ ਬਿਸਤਰ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਮਹਾਰਾਸ਼ਟਰ ’ਚ ਵੀਰਵਾਰ ਨੂੰ ਕੋਵਿਡ-19 ਦੇ ਰਿਕਾਰਡ 35,952 ਨਵੇਂ ਮਾਮਲੇ ਸਾਹਮਣੇ ਆਏ ਹਨ। ਚਾਰ ਦਿਨਾਂ ਚ ਰਾਜ ਚ ਹੁਣ ਤੱਕ ਇੱਕ ਲੱਖ ਤੋਂ ਜਿਆਦਾ ਮਾਮਲਾ ਸਾਹਮਣੇ ਆਏ ਹਨ। ਮਹਾਰਾਸ਼ਟਰ ਚ ਕੋਵਿਡ-19 ਦੇ ਮਰੀਜ਼ਾਂ ਦੇ ਵਾਧੇ ਨੂੰ ਰੋਕਣ ਲਈ 28 ਮਾਰਚ ਤੋਂ ਰਾਤ ਚ ਕਰਫਿਉ ਲਗਾਉਣ ਦਾ ਫੈਸਲਾ ਲਿਆ ਗਿਆ ਹੈ ਇੱਕ ਅਧਿਕਾਰਿਕ ਬਿਆਨ ’ਚ ਸ਼ੁਕਰਵਾਰ ਨੂੰ ਇਹ ਜਾਣਕਾਰੀ ਮਿਲੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!