|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਐਲਾਨ ਜਾਣ ਤੋਂ ਬਾਅਦ ਚਰਨਜੀਤ ਚੰਨੀ ਨੈਣਾ ਦੇਵੀ ਮੰਦਿਰ ਹੋਏ ਨਤਮਸਤਕ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਮੰਦਿਰਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀਮੱਥਾ ਟੇਕਣ ਲਈ ਮਾਤਾ ਦੇ ਦਰਬਾਰ ਪਹੁੰਚੇ। ਪੰਜਾਬ ਵਿਚ ਹਰਿਆਣਾ ਦੇ ਜ਼ਿਆਦਾਤਰ ਸ਼ਰਧਾਲੂ ਮਾਤਾ ਸ਼੍ਰੀ ਨੈਣਾ ਦੇਵੀ ਨੂੰ ਮੰਨਦੇ ਹਨ। ਇਸ ਕੜੀ 'ਚ ਜਿ

NRI Post Desk · 1753 ਦਿਨ ਪਹਿਲਾਂ · ਅੱਪਡੇਟ 1753 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਐਲਾਨ ਜਾਣ ਤੋਂ ਬਾਅਦ ਚਰਨਜੀਤ ਚੰਨੀ ਨੈਣਾ ਦੇਵੀ ਮੰਦਿਰ ਹੋਏ ਨਤਮਸਤਕ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਮੰਦਿਰਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀਮੱਥਾ ਟੇਕਣ ਲਈ ਮਾਤਾ ਦੇ ਦਰਬਾਰ ਪਹੁੰਚੇ। ਪੰਜਾਬ ਵਿਚ ਹਰਿਆਣਾ ਦੇ ਜ਼ਿਆਦਾਤਰ ਸ਼ਰਧਾਲੂ ਮਾਤਾ ਸ਼੍ਰੀ ਨੈਣਾ ਦੇਵੀ ਨੂੰ ਮੰਨਦੇ ਹਨ। ਇਸ ਕੜੀ 'ਚ ਜਿੱਥੇ ਕਈ ਸਿਆਸਤਦਾਨ ਮਾਤਾ ਜੀ ਦੇ ਦਰਬਾਰ 'ਚ ਹਾਜ਼ਰੀ ਭਰ ਚੁੱਕੇ ਹਨ, ਉਥੇ ਚਰਨਜੀਤ ਚੰਨੀ ਵੀ ਮਾਤਾ ਜੀ ਦੇ ਦਰਬਾਰ 'ਚ ਪਹੁੰਚ ਚੁੱਕੇ ਹਨ।

ਸੰਬੰਧਿਤ ਖ਼ਬਰਾਂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮਾਤਾ ਦੇ ਭਗਤ ਹਨ। ਉਹ ਵੀ ਕਈ ਵਾਰ ਮਾਤਾ ਦੇ ਦਰਬਾਰ ਹਾਜ਼ਰੀ ਲਵਾ ਚੁੱਕੇ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!