|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸੰਦੀਪ ਨੰਗਲ ਅੰਬੀਆਂ ਕਤਲ ਮਗਰੋਂ ਕਬੱਡੀ ਮੈਚ 'ਚ ਫਿਰ ਚੱਲੀਆਂ ਗੋਲੀਆਂ, ਦੋ ਖਿਡਾਰੀ...

ਨਿਊਜ਼ ਡੈਸਕ : ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ 'ਚ ਬੀਤੇ ਦਿਨੀਂ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਹੁਣ ਇਕ ਨਵਾਂ ਕਾਂਡ ਸਾਹਮਣੇ ਆਇਆ ਹੈ। ਹੁਣ ਬਠਿੰਡਾ ਦੇ ਪਿੰਡ ਕੋਠਾ ਗੁਰੂ 'ਚ ਕਬੱਡੀ ਟੂਰਨਾਮੈਂਟ ਦੌਰਾਨ ਮੁੜ ਅੰਨ੍ਹੇਵਾਹ ਗੋਲੀਆਂ ਚੱਲੀਆਂ ਹਨ। ਜਾਣਕਾਰੀ ਅਨੁਸਾਰ ਇਸ ਫਾਇਰਿੰਗ ਦੌਰਾਨ ਦੋ ਖਿਡਾਰੀ ਜ਼ਖਮੀ ਵੀ ਹੋਏ ਹਨ।

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਦੀਪ ਨੰਗਲ ਅੰਬੀਆਂ ਕਤਲ ਮਗਰੋਂ ਕਬੱਡੀ ਮੈਚ 'ਚ ਫਿਰ ਚੱਲੀਆਂ ਗੋਲੀਆਂ, ਦੋ ਖਿਡਾਰੀ...
📷 NRI Post Desk

ਨਿਊਜ਼ ਡੈਸਕ : ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ 'ਚ ਬੀਤੇ ਦਿਨੀਂ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਹੁਣ ਇਕ ਨਵਾਂ ਕਾਂਡ ਸਾਹਮਣੇ ਆਇਆ ਹੈ। ਹੁਣ ਬਠਿੰਡਾ ਦੇ ਪਿੰਡ ਕੋਠਾ ਗੁਰੂ 'ਚ ਕਬੱਡੀ ਟੂਰਨਾਮੈਂਟ ਦੌਰਾਨ ਮੁੜ ਅੰਨ੍ਹੇਵਾਹ ਗੋਲੀਆਂ ਚੱਲੀਆਂ ਹਨ। ਜਾਣਕਾਰੀ ਅਨੁਸਾਰ ਇਸ ਫਾਇਰਿੰਗ ਦੌਰਾਨ ਦੋ ਖਿਡਾਰੀ ਜ਼ਖਮੀ ਵੀ ਹੋਏ ਹਨ। ਇਹ ਝਗੜਾ ਜ਼ਿਆਦਾ ਭਾਰ ਵਾਲੇ ਖਿਡਾਰੀ ਦੇ ਖੇਡਣ ਕਾਰਨ ਹੋਇਆ। ਇਸ ਤੋਂ ਬਾਅਦ ਭਗਤਾ ਵਾਲੀ ਟੀਮ ਨੇ ਗੋਲੀਆਂ ਚਲਾ ਦਿੱਤੀਆਂ।

ਸੰਬੰਧਿਤ ਖ਼ਬਰਾਂ

ਫਾਇਰਿੰਗ ਕਰਨ ਵਾਲੀ ਟੀਮ ਦੀ ਲੋਕਾਂ ਨੇ ਕਾਫੀ ਕੁੱਟਮਾਰ ਕੀਤੀ। ਫਿਲਹਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਸਬੰਧੀ ਫਾਇਰਿੰਗ ਕਰਨ ਵਾਲੀ ਟੀਮ ਦੇ ਲੋਕਾਂ 'ਤੇ ਪੁਲਸ ਨੇ ਧਾਰਾ-307 ਤਹਿਤ ਮਾਮਲਾ ਦਰਜ ਕਰ ਲਿਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!