|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Air India ਨੂੰ ਪਾਕਿਸਤਾਨ ਕਾਰਨ ਹੋਇਆ 430 ਕਰੋੜ ਦਾ ਨੁਕਸਾਨ

ਨਵੀ ਦਿੱਲੀ (ਵਿਕਰਮ ਸਹਿਜਪਾਲ) : ਪਾਕਿਸਤਾਨ ਵੱਲੋਂ ਆਪਣਾ ਹਵਾਈ ਖ਼ੇਤਰ ਬੰਦ ਕੀਤੇ ਜਾਣ ਮਗਰੋਂ ਭਾਰਤ ਦੀ ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਨੂੰ 430 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਬੁੱਧਵਾਰ ਨੂੰ ਰਾਜ ਸਭਾ ਵਿੱਚ ਸਾਂਝੀ ਕੀਤੀ। ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਾਂਸਦ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀ ਦਿੱਲੀ (ਵਿਕਰਮ ਸਹਿਜਪਾਲ) : ਪਾਕਿਸਤਾਨ ਵੱਲੋਂ ਆਪਣਾ ਹਵਾਈ ਖ਼ੇਤਰ ਬੰਦ ਕੀਤੇ ਜਾਣ ਮਗਰੋਂ ਭਾਰਤ ਦੀ ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਨੂੰ 430 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਬੁੱਧਵਾਰ ਨੂੰ ਰਾਜ ਸਭਾ ਵਿੱਚ ਸਾਂਝੀ ਕੀਤੀ। ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਾਂਸਦ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਹਵਾਈ ਖ਼ੇਤਰ ਬੰਦ ਕੀਤੇ ਜਾਣ ਤੋਂ ਬਾਅਦ ਸਿੱਟੇ ਵਜੋਂ ਭਾਰਤੀ ਕੰਪਨੀ ਨੂੰ ਕਰੀਬ 430 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਸਾਲ 2018-19 'ਚ ਏਅਰ ਇੰਡੀਆ ਨੂੰ 700 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ ਪਰ ਇਸ ਸਾਲ ਵਿੱਚ ਏਅਰ ਇੰਡੀਆ ਵੱਲੋਂ ਮੁਨਾਫ਼ਾ ਕਮਾਉਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਕੇਂਦਰ ਸਰਕਾਰ ਏਅਰ ਇੰਡੀਆ ਦੇ ਨਿੱਜੀਕਰਨ ਦੇ ਫ਼ੈਸਲੇ ਲਈ ਦੂਜੇ ਵਿਕਲਪਾਂ 'ਤੇ ਵੀ ਵਿਚਾਰ ਵਟਾਂਦਰਾ ਕਰ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!