|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

Ajay Devgan ਦੇ ਪਿਤਾ ਵੀਰੂ ਦੇਵਗਨ ਦਾ ਹੋਇਆ ਦੇਹਾਂਤ

ਮੁੰਬਈ ਡੈਸਕ (ਵਿਕਰਮ ਸਹਿਜਪਾਲ) : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦੀ 27 ਮਈ ਨੂੰ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਫ਼ਿਲਮ ਟਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਰਾਹੀਂ ਦਿੱਤੀ ਹੈ। ਤਰਨ ਆਦਰਸ਼ ਨੇ ਟਵੀਟ ਕਰ ਕੇ ਕਿਹਾ, "ਵੀਰੂ ਦੇਵਗਨ ਦੀ ਮੌਤ 27 ਮਈ 2019 ਦੀ ਸਵੇਰ ਨੂੰ ਹੋ ਗਈ ਹੈ। ਵੀਰੂ ਦੇਵਗਨ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ ਡੈਸਕ (ਵਿਕਰਮ ਸਹਿਜਪਾਲ) : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦੀ 27 ਮਈ ਨੂੰ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਫ਼ਿਲਮ ਟਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਰਾਹੀਂ ਦਿੱਤੀ ਹੈ। ਤਰਨ ਆਦਰਸ਼ ਨੇ ਟਵੀਟ ਕਰ ਕੇ ਕਿਹਾ, "ਵੀਰੂ ਦੇਵਗਨ ਦੀ ਮੌਤ 27 ਮਈ 2019 ਦੀ ਸਵੇਰ ਨੂੰ ਹੋ ਗਈ ਹੈ। ਵੀਰੂ ਦੇਵਗਨ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਸਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਫ਼ਿਲਮ 'ਹਿੰਦੋਸਤਾਨ ਕੀ ਕਸਮ' ਨੂੰ ਨਿਰਦੇਸ਼ਨ ਦਿੱਤਾ ਸੀ। ਉਨ੍ਹਾਂ ਦਾ ਸਸਕਾਰ ਅੱਜ ਸ਼ਾਮ 6 ਵੱਜੇ ਹੋਵੇਗਾ।" ਦੱਸਣਯੋਗ ਹੈ ਕਿ ਵੀਰੂ ਦੇਵਗਨ ਦੀ ਮੌਤ ਕਿਵੇਂ ਹੋਈ ਇਸ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਵੀਰੂ ਦੇਵਗਨ ਨੇ ਬਾਲੀਵੁੱਡ ਦੇ ਵਿੱਚ 80 ਤੋਂ ਜ਼ਿਆਦਾ ਫ਼ਿਲਮਾਂ 'ਚ ਐਕਸ਼ਨ ਸੀਨਜ਼ ਡਾਇਰੈਕਟ ਦਿੱਤਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!