|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਕਾਲੀ ਨੇਤਾ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਦਿੱਤਾ ਅਸਤੀਫ਼ਾ

ਫਿਰੋਜ਼ਪੁਰ (ਇੰਦਰਜੀਤ ਸਿੰਘ ਚਾਹਲ) : ਲੰਬੇ ਸਮੇਂ ਤੋਂ ਮੁਅੱਤਲ ਅਕਾਲੀ ਨੇਤਾ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਘੁਬਾਇਆ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਘੁਬਾਇਆ ਨੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਿਰੋਜ਼ਪੁਰ (ਇੰਦਰਜੀਤ ਸਿੰਘ ਚਾਹਲ) : ਲੰਬੇ ਸਮੇਂ ਤੋਂ ਮੁਅੱਤਲ ਅਕਾਲੀ ਨੇਤਾ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਘੁਬਾਇਆ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਘੁਬਾਇਆ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਪਾਰਟੀ ਤੋਂ ਬਰਖ਼ਾਸਤਗੀ ਤੋਂ ਪਹਿਲਾਂ ਘੁਬਾਇਆ ਨੇ ਕਿਹਾ ਸੀ ਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਸੁਖਬੀਰ ਨਾਲ ਨਾ ਤਾਂ ਕੋਈ ਮੀਟਿੰਗ ਹੋਈ ਹੈ ਤੇ ਨਾ ਹੀ ਗੱਲਬਾਤ।

ਸੰਬੰਧਿਤ ਖ਼ਬਰਾਂ

ਨਾ ਹੀ ਪਾਰਟੀ ਉਨ੍ਹਾਂ ਨੂੰ ਕਿਸੇ ਪ੍ਰੋਗਰਾਮ 'ਚ ਬੁਲਾਉਂਦੀ ਹੈ। ਇੱਥੋਂ ਤਕ ਕਿ ਪ੍ਰਧਾਨ ਮੰਤਰੀ ਦੀ ਮਲੋਟ ਰੈਲੀ ਵਿਚ ਵੀ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਜਦੋਂ ਇੰਨੀ ਨਾਰਾਜ਼ਗੀ ਸੀ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕਿਉਂ ਨਹੀਂ ਕੀਤਾ ਜਾ ਰਿਹਾ? ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!