|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਕਾਲੀ ਆਗੂ ਬਿਕਰਮ ਮਜੀਠੀਆ ਦਾ ਮੋਹਾਲੀ ਅਦਾਲਤ 'ਚ ਆਤਮ ਸਮਰਪਣ

ਨਿਊਜ਼ ਡੈਸਕ : ਡਰੱਗ ਮਾਮਲੇ ਵਿਚ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਐਡੀਸ਼ਨਲ ਸੈਸ਼ਨ ਜੱਜ ਐਸ.ਕੇ. ਸਿੰਗਲਾ ਦੀ ਅਦਾਲਤ 'ਚ ਆਤਮ ਸਮਰਪਣ ਕੀਤਾ ਗਿਆ ਹੈ। ਦੱਸ ਦਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲਾ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਅਦਾਲਤ ਵਿਚ ਕੇਸ ਦਰਜ ਹੈ ਤੇ ਮਜੀਠੀਆ ਕਈ ਵਾਰ ਅਦਾਲਤ ਵਿਚ ਪੇਸ਼ ਵੀ

NRI Post Desk · 1736 ਦਿਨ ਪਹਿਲਾਂ · ਅੱਪਡੇਟ 1736 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਕਾਲੀ ਆਗੂ ਬਿਕਰਮ ਮਜੀਠੀਆ ਦਾ ਮੋਹਾਲੀ ਅਦਾਲਤ 'ਚ ਆਤਮ ਸਮਰਪਣ
📷 NRI Post Desk

ਨਿਊਜ਼ ਡੈਸਕ : ਡਰੱਗ ਮਾਮਲੇ ਵਿਚ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਐਡੀਸ਼ਨਲ ਸੈਸ਼ਨ ਜੱਜ ਐਸ.ਕੇ. ਸਿੰਗਲਾ ਦੀ ਅਦਾਲਤ 'ਚ ਆਤਮ ਸਮਰਪਣ ਕੀਤਾ ਗਿਆ ਹੈ। ਦੱਸ ਦਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲਾ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਅਦਾਲਤ ਵਿਚ ਕੇਸ ਦਰਜ ਹੈ ਤੇ ਮਜੀਠੀਆ ਕਈ ਵਾਰ ਅਦਾਲਤ ਵਿਚ ਪੇਸ਼ ਵੀ ਹੋਏ ਤੇ SIT ਵੱਲੋਂ ਪੁੱਛਗਿੱਛ ਵਿਚ ਵੀ ਸਹਿਯੋਗ ਦਿੰਦੇ ਰਹੇ ਸਨ।

ਸੰਬੰਧਿਤ ਖ਼ਬਰਾਂ

ਬੀਤੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਦਾਲਤ ਵੱਲੋਂ ਮਜੀਠੀਆ ਨੂੰ ਰਾਹਤ ਦਿੱਤੀ ਗਈ ਸੀ ਪਰ ਅੱਜ ਉਨ੍ਹਾਂ ਦੀ ਇਹ ਰਾਹਤ ਖਤਮ ਹੋ ਗਈ ਸੀ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੇ ਮੋਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!