|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਅਕਸ਼ੇ ਕੁਮਾਰ ਨੇ ਕੈਨੇਡੀਅਨ ਨਾਗਰਿਕਤਾ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਓਂਟਾਰੀਓ (ਵਿਕਰਮ ਸਹਿਜਪਾਲ) : ਅਕਸ਼ੇ ਕੁਮਾਰ ਦੇ ਲੋਕਸਭਾ ਚੋਣਾਂ 2019 'ਚ ਵੋਟ ਨਾ ਪਾਉਣ ਕਰਕੇ ਸੋਸ਼ਲ ਮੀਡੀਆ 'ਤੇ ਕਾਫ਼ੀ ਹੰਗਾਮਾ ਹੋਇਆ ਸੀ। ਇਸ ਬਾਰੇ ਜਦੋਂ ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਤਾਂ ਅਕਸ਼ੇ ਨੇ ਕੋਈ ਜਵਾਬ ਨਾ ਦਿੱਤਾ। ਜਿਸ ਦਾ ਵੀਡੀਓ ਵਾਇਰਲ ਹੋਇਆ ਸੀ। ਹੁਣ ਅਕਸ਼ੇ ਕੁਮਾਰ ਨੇ ਆਪਣੀ ਨਾਗਰਿਕਤਾ ਨੂੰ ਲੈ ਕੇ ਖੁਲਾਸਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਇਕ ਟਵੀਟ ਕੀਤਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਅਕਸ਼ੇ ਕੁਮਾਰ ਦੇ ਲੋਕਸਭਾ ਚੋਣਾਂ 2019 'ਚ ਵੋਟ ਨਾ ਪਾਉਣ ਕਰਕੇ ਸੋਸ਼ਲ ਮੀਡੀਆ 'ਤੇ ਕਾਫ਼ੀ ਹੰਗਾਮਾ ਹੋਇਆ ਸੀ। ਇਸ ਬਾਰੇ ਜਦੋਂ ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਤਾਂ ਅਕਸ਼ੇ ਨੇ ਕੋਈ ਜਵਾਬ ਨਾ ਦਿੱਤਾ। ਜਿਸ ਦਾ ਵੀਡੀਓ ਵਾਇਰਲ ਹੋਇਆ ਸੀ। ਹੁਣ ਅਕਸ਼ੇ ਕੁਮਾਰ ਨੇ ਆਪਣੀ ਨਾਗਰਿਕਤਾ ਨੂੰ ਲੈ ਕੇ ਖੁਲਾਸਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਇਕ ਟਵੀਟ ਕੀਤਾ ਹੈ।

ਸੰਬੰਧਿਤ ਖ਼ਬਰਾਂ

ਅਕਸ਼ੇ ਕੁਮਾਰ ਨੇ ਟਵੀਟ ਕਰ ਕਿਹਾ," ਮੈਨੂੰ ਸਮਝ ਨਹੀਂ ਆ ਰਹੀ ਮੇਰੀ ਨਾਗਰਿਕਤਾ ਨੂੰ ਲੈ ਕੇ ਬੇਲੋੜ ਦਿਲਚਸਪੀ ਅਤੇ ਨਕਰਾਤਮਕਤਾ ਕਿਉਂ ਹੈ? ਮੈਂ ਕਦੀ ਇਹ ਗੱਲ ਨਹੀਂ ਲੁਕਾਈ ਕਿ ਮੇਰੇ ਕੋਲ ਕੈਨੇਡਾ ਦਾ ਪਾਸਪੋਰਟ ਹੈ । ਇਹ ਵੀ ਗੱਲ ਸੱਚ ਹੈ ਕਿ ਮੈਂ 7 ਸਾਲਾਂ ਤੋਂ ਕੈਨੇਡਾ ਨਹੀਂ ਗਿਆ। ਮੈਂ ਭਾਰਤ 'ਚ ਕੰਮ ਕਰਦਾ ਹਾਂ ਅਤੇ ਭਾਰਤ 'ਚ ਹੀ ਟੈਕਸ ਭਰਦਾ ਹਾਂ।" ਜ਼ਿਕਰਯੋਗ ਹੈ ਕਿ ਅਕਸ਼ੇ ਨੂੰ ਕੈਨੇਡਾ ਦੀ ਨਾਗਰਿਕਤਾ ਸਨਮਾਨ ਦੇ ਤੌਰ 'ਤੇ ਮਿਲੀ ਹੋਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!