|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਫੈਡਰਲ ਕਾਰਬਨ ਟੈਕਸ ਚੁਣੌਤੀ ਮਾਮਲੇ 'ਚ ਐਲਬਰਟਾ ਕੋਰਟ ਨੇ ਰਾਖਵਾਂ ਰੱਖਿਆ ਫ਼ੈਸਲਾ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਫੈਡਰਲ ਕਾਰਬਨ ਟੈਕਸ ਨੂੰ ਚੁਣੌਤੀ ਦੇਣ ਦੇ ਮਾਮਲੇ ਵਿੱਚ ਐਲਬਰਟਾ ਕੋਰਟ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਫੈਡਰਲ ਕਾਰਬਨ ਟੈਕਸ ਨੂੰ ਚੁਣੌਤੀ ਦਿਤੀ ਗਈ ਹੈ| ਕੋਰਟ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਆਪਣਾ ਫ਼ੈਸਲਾ ਜਲਦ ਸੁਣਾਏਗਾ, ਪਰ ਇਸ ਹਫ਼ਤੇ ਨਹੀਂ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਫੈਡਰਲ ਕਾਰਬਨ ਟੈਕਸ ਨੂੰ ਚੁਣੌਤੀ ਦੇਣ ਦੇ ਮਾਮਲੇ ਵਿੱਚ ਐਲਬਰਟਾ ਕੋਰਟ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਫੈਡਰਲ ਕਾਰਬਨ ਟੈਕਸ ਨੂੰ ਚੁਣੌਤੀ ਦਿਤੀ ਗਈ ਹੈ| ਕੋਰਟ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਆਪਣਾ ਫ਼ੈਸਲਾ ਜਲਦ ਸੁਣਾਏਗਾ, ਪਰ ਇਸ ਹਫ਼ਤੇ ਨਹੀਂ।

ਸੰਬੰਧਿਤ ਖ਼ਬਰਾਂ

ਫੈਡਰਲ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੇ ਕੋਰਟ ਵਿੱਚ ਤਰਕ ਦਿੱਤਾ ਕਿ ਜਲਵਾਯੂ ਤਬਦੀਲੀ ਦਾ ਸੰਕਟ ਇਸ ਵੇਲੇ ਮਨੁੱਖ ਦੀ ਹੋਂਦ ਨੂੰ ਸਭ ਤੋਂ ਵੱਡਾ ਖ਼ਤਰਾ ਹੈ। ਉਨਾਂ ਕਿਹਾ ਕਿ ਸੰਵਿਧਾਨ ਔਟਾਵਾ ਨੂੰ ਗਰੀਨਹਾਊਸ ਗੈਸਾਂ ਦੇ ਨਿਕਾਸ 'ਤੇ ਮਾਪਦੰਡ ਸਥਾਪਤ ਕਰਨ ਦਾ ਅਧਿਕਾਰ ਦਿੰੰਦਾ ਹੈ, ਕਿਉਂਕਿ ਜਲਵਾਯੂ ਤਬਦੀਲੀ ਇੱਕ ਕੌਮੀ ਪੱਧਰ ਦੀ ਚਿੰਤਾ ਹੈ।

ਐਲਬਰਟਾ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੇ ਕੋਰਟ ਨੂੰ ਦੱਸਿਆ ਕਿ ਕੌਮੀ ਚਿੰਤਾ ਦੇ ਮੁੱਦੇ ਬਹੁਤ ਘੱਟ ਹੁੰਦੇ ਹਨ ਅਤੇ ਗਰੀਨਹਾਊਸ ਗੈਸਾਂ ਇਸ ਪ੍ਰੀਖਿਆ ਨੂੰ ਪੂਰਾ ਨਹੀਂ ਕਰਦੀਆਂ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!