|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਇਕ ਮੰਤਰੀ ਆਏ ਕੋਰੋਨਾ ਪਾਜ਼ੀਟਿਵ, ਅਲਬਰਨਾ ਦੇ ਪ੍ਰੀਮੀਅਰ ਹੋਏ ਆਈਸੋਲੇਟ

ਅਲਬਰਟਾ ਡੈਸਕ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਅਲਬਰਟਾ ਦੀ ਮਿਊਂਸਪਲ ਅਫੇਅਰਜ਼ ਮੰਤਰੀ ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅਲਬਰਨਾ ਦੇ ਪ੍ਰੀਮੀਅਰ ਜੇਸਨ ਕੇਨੀ ਆਪਣੇ ਘਰ ਵਿੱਚ ਆਈਸੋਲੇਟ ਹੋ ਗਏ ਹਨਈ ਦੱਸ ਦਈਏ ਕਿ ਕੇਨੀ ਦੇ ਬੁਲਾਰੇ ਨੇ ਆਖਿਆ ਕਿ ਮਿਊਂਸਪਲ ਅਫੇਅਰਜ਼ ਮੰਤਰੀ ਟਰੇਸੀ ਐਲਰਡ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਬੁੱਧਵਾਰ ਦੁਪਹਿਰ ਨੂੰ ਕੇਨੀ ਨੇ ਸ

NRI Post Desk · 2226 ਦਿਨ ਪਹਿਲਾਂ · ਅੱਪਡੇਟ 2226 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਕ ਮੰਤਰੀ ਆਏ ਕੋਰੋਨਾ ਪਾਜ਼ੀਟਿਵ, ਅਲਬਰਨਾ ਦੇ ਪ੍ਰੀਮੀਅਰ ਹੋਏ ਆਈਸੋਲੇਟ
📷 NRI Post Desk

ਅਲਬਰਟਾ ਡੈਸਕ (ਐਨ.ਆਰ.ਆਈ. ਮੀਡਿਆ) : ਕੈਨੇਡਾ ਦੇ ਅਲਬਰਟਾ ਦੀ ਮਿਊਂਸਪਲ ਅਫੇਅਰਜ਼ ਮੰਤਰੀ ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅਲਬਰਨਾ ਦੇ ਪ੍ਰੀਮੀਅਰ ਜੇਸਨ ਕੇਨੀ ਆਪਣੇ ਘਰ ਵਿੱਚ ਆਈਸੋਲੇਟ ਹੋ ਗਏ ਹਨਈ ਦੱਸ ਦਈਏ ਕਿ ਕੇਨੀ ਦੇ ਬੁਲਾਰੇ ਨੇ ਆਖਿਆ ਕਿ ਮਿਊਂਸਪਲ ਅਫੇਅਰਜ਼ ਮੰਤਰੀ ਟਰੇਸੀ ਐਲਰਡ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਬੁੱਧਵਾਰ ਦੁਪਹਿਰ ਨੂੰ ਕੇਨੀ ਨੇ ਸੈਲਫ ਆਈਸੋਲੇਸ਼ਨ ਦਾ ਫੈਸਲਾ ਲਿਆI

ਸੰਬੰਧਿਤ ਖ਼ਬਰਾਂ

ਇਸ ਤੋਂ ਠੀਕ ਪਹਿਲਾਂ ਕੇਨੀ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਦੇ ਰਹੇ ਸਨI ਉਨ੍ਹਾਂ ਦੇ ਡਿਪਟੀ ਪ੍ਰੈੱਸ ਸਕੱਤਰ ਹੈਰੀਸਨ ਫਲੇਮਿੰਗ ਨੇ ਇੱਕ ਬਿਆਨ ਵਿੱਚ ਆਖਿਆ ਕਿ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਨਾ ਆਉਣ ਦੇ ਬਾਵਜੂਦ ਪ੍ਰੀਮੀਅਰ ਵੱਲੋਂ ਅਹਿਤਿਆਤਨ ਟੈਸਟ ਆਦਿ ਕਰਵਾਏ ਜਾ ਰਹੇ ਹਨI

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!