|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ - ਹਾਈਵੇਅ 28 ਅਤੇ ਰੇਂਜ ਰੋਡ 18 'ਤੇ ਵਾਪਰੇ ਹਾਦਸੇ 'ਚ ਪੰਜ ਬੱਚੇ ਗੰਭੀਰ ਜ਼ਖ਼ਮੀ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਸੋਮਵਾਰ ਨੂੰ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਹਾਈਵੇਅ 28 ਅਤੇ ਰੇਂਜ ਰੋਡ 18 'ਤੇ ਹੋਏ ਸੜਕ ਹਾਦਸੇ ਵਿਚ ਸਕੂਲ ਬੱਸ 'ਚ ਜਾ ਰਹੇ 15 ਬੱਚਿਆਂ ਵਿਚੋਂ ਪੰਜ ਗੰਭੀਰ ਜ਼ਖ਼ਮੀ ਹੋ ਗਏ। ਇਕ ਜ਼ਖ਼ਮੀ ਲੜਕੀ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਅਤੇ ਦੋ ਹੋਰਨਾਂ ਨੂੰ ਬੱਚਿਆਂ ਦੇ ਹਸਪਤਾਲ ਵਿਚ ਹਵਾਈ ਐਂਬੂਲੈਂਸ ਰਾਹੀਂ ਭ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ 'ਚ ਸੋਮਵਾਰ ਨੂੰ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਹਾਈਵੇਅ 28 ਅਤੇ ਰੇਂਜ ਰੋਡ 18 'ਤੇ ਹੋਏ ਸੜਕ ਹਾਦਸੇ ਵਿਚ ਸਕੂਲ ਬੱਸ 'ਚ ਜਾ ਰਹੇ 15 ਬੱਚਿਆਂ ਵਿਚੋਂ ਪੰਜ ਗੰਭੀਰ ਜ਼ਖ਼ਮੀ ਹੋ ਗਏ। ਇਕ ਜ਼ਖ਼ਮੀ ਲੜਕੀ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਅਤੇ ਦੋ ਹੋਰਨਾਂ ਨੂੰ ਬੱਚਿਆਂ ਦੇ ਹਸਪਤਾਲ ਵਿਚ ਹਵਾਈ ਐਂਬੂਲੈਂਸ ਰਾਹੀਂ ਭੇਜਿਆ ਗਿਆ।

ਸੰਬੰਧਿਤ ਖ਼ਬਰਾਂ

ਗਰਾਊਂਡ ਐਂਬੂਲੈਂਸ ਰਾਹੀਂ ਲਿਜਾਏ ਗਏ ਦੋ ਹੋਰ ਬੱਚੇ ਵੀ ਗੰਭੀਰ ਦੱਸੇ ਗਏ ਹਨ।ਬਾਕੀ ਬੱਚਿਆਂ ਤੇ ਡਰਾਈਵਰ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਗਈ ਹੈ। ਬੱਸ ਦੀ ਟੱਕਰ ਇਕ ਕ੍ਰੇਨ ਨਾਲ ਹੋ ਗਈ ਸੀ। ਹਾਦਸੇ ਦੀ ਜਾਂਚ ਚੱਲ ਰਹੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!