|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਰਾਬ ਪੀਣ ਨਾਲ 3 ਵਿਅਕਤੀਆਂ ਦੀ ਮੌਤ, 3 ਜ਼ੇਰੇ ਇਲਾਜ, ਜਾਣੋ ਕੀ ਹੈ ਮਾਜਰਾ...

ਨਿਊਜ਼ ਡੈਸਕ (ਜਸਕਮਲ) : ਮੰਡੀ ਦੇ ਸੁੰਦਰਨਗਰ ਦੇ ਕੰਗੂ ਪਿੰਡ 'ਚ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਬੀਮਾਰ ਹੋ ਗਏ। ਪੁਲਸ ਮੁਤਾਬਕ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇਨ੍ਹਾਂ ਸਾਰਿਆਂ ਨੇ ਇਕੱਠੇ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਨੇਰਚੌਕ ਸਥਿਤ ਮੈਡੀਕਲ ਕਾਲਜ ਲਿਜਾਇਆ ਗਿਆ।

NRI Post Desk · 1772 ਦਿਨ ਪਹਿਲਾਂ · ਅੱਪਡੇਟ 1772 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਰਾਬ ਪੀਣ ਨਾਲ 3 ਵਿਅਕਤੀਆਂ ਦੀ ਮੌਤ, 3 ਜ਼ੇਰੇ ਇਲਾਜ, ਜਾਣੋ ਕੀ ਹੈ ਮਾਜਰਾ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਮੰਡੀ ਦੇ ਸੁੰਦਰਨਗਰ ਦੇ ਕੰਗੂ ਪਿੰਡ 'ਚ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਬੀਮਾਰ ਹੋ ਗਏ। ਪੁਲਸ ਮੁਤਾਬਕ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇਨ੍ਹਾਂ ਸਾਰਿਆਂ ਨੇ ਇਕੱਠੇ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਨੇਰਚੌਕ ਸਥਿਤ ਮੈਡੀਕਲ ਕਾਲਜ ਲਿਜਾਇਆ ਗਿਆ।

ਸੰਬੰਧਿਤ ਖ਼ਬਰਾਂ

ਛੇ ਵਿੱਚੋਂ ਤਿੰਨ ਦੀ ਮੌਤ ਹੋ ਗਈ ਜਦਕਿ ਤਿੰਨ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ ਹੈ ਕਿ ਇਲਾਕੇ 'ਚ ਨਾਜਾਇਜ਼ ਸ਼ਰਾਬ ਦੀ ਸਪਲਾਈ ਹੋ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!