|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ ਦੇ ਵਿਰੋਧੀ ਧਿਰ ਦੇ ਨੇਤਾ ਦੀ ਹਾਲਤ ਵਿਗੜੀ, ਦਿਤਾ ਗਿਆ ਜ਼ਹਿਰ

ਮਾਸਕੋ (ਐਨ.ਆਰ.ਆਈ. ਮੀਡਿਆ) : ਰੂਸ ਵਿੱਚ ਵਿਰੋਧੀ ਪਾਰਟੀ ਦੇ ਮੁੱਖ ਨੇਤਾ ਅਲੈਕਸੀ ਨਵਾਲਨੀ ਨੂੰ ਜ਼ਹਿਰ ਦੇਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਉਹ ਮੌਤ ਨਾਲ ਜੰਗ ਲੜ ਰਹੇ ਨੇ ਤੇ ਉਹ ਇਸ ਵਕਰ ਕੋਮਾ 'ਚ ਨੇ। ਮੀਡੀਆ ਰਿਪੋਰਟ ਮੁਤਾਬਕ, 44 ਸਾਲ ਨਵਾਲਨੀ ਨੂੰ ਹੋਸ਼ ਨਹੀਂ ਆਇਆ, ਉਹ ਸਾਇਬੇਰੀਆ ਤੋਂ ਮਾਸਕੋ ਜਾ ਰਹੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਸਕੋ (ਐਨ.ਆਰ.ਆਈ. ਮੀਡਿਆ) : ਰੂਸ ਵਿੱਚ ਵਿਰੋਧੀ ਪਾਰਟੀ ਦੇ ਮੁੱਖ ਨੇਤਾ ਅਲੈਕਸੀ ਨਵਾਲਨੀ ਨੂੰ ਜ਼ਹਿਰ ਦੇਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਉਹ ਮੌਤ ਨਾਲ ਜੰਗ ਲੜ ਰਹੇ ਨੇ ਤੇ ਉਹ ਇਸ ਵਕਰ ਕੋਮਾ 'ਚ ਨੇ। ਮੀਡੀਆ ਰਿਪੋਰਟ ਮੁਤਾਬਕ, 44 ਸਾਲ ਨਵਾਲਨੀ ਨੂੰ ਹੋਸ਼ ਨਹੀਂ ਆਇਆ, ਉਹ ਸਾਇਬੇਰੀਆ ਤੋਂ ਮਾਸਕੋ ਜਾ ਰਹੇ ਸੀ।

ਸੰਬੰਧਿਤ ਖ਼ਬਰਾਂ

ਜਿਵੇਂ ਹੀ ਉਨ੍ਹਾਂ ਦੀ ਜਹਾਜ਼ ਓਮਕਸ ਹਵਾਈ ਅੱਡੇ ਤੇ ਪਹੁੰਚਿਆ ਤਾਂ ਉਨ੍ਹਾਂ ਨੂੰ ਫੌਰੀ ਤੌਰ ਤੇ ਹਸਪਤਾਲ ਲਜਾਇਆ ਗਿਆ। ਉਨ੍ਹਾਂ ਦੇ ਇੱਕ ਕਰੀਬੀ ਨੇ ਦੱਸਿਆ ਕਿ ਉਹ ਸਵੇਰ ਵੀ ਉਨ੍ਹਾਂ ਨੇ ਕੁਝ ਨਹੀਂ ਖਾਦਾ, ਬੱਸ ਚਾਹ ਪੀਤੀ ਹੈ। ਇਸ ਲਈ ਸੰਭਾਵਨਾ ਹੈ ਕਿ ਉਨ੍ਹਾਂ ਨੂੰ ਚਾਹ ਵਿੱਚ ਜ਼ਹਿਰ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!