|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

Coronavirus ਨਾਲ ਨਜਿੱਠਣ ਲਈ ਸਾਰੇ ਦੇਸ਼ ਰਹਿਣ ਤਿਆਰ - WHO

ਜੇਨੇਵਾ (Nri Media) : ਚੀਨ 'ਚ ਤਬਾਹੀ ਮਚਾ ਰਹੇ ਕੋਰੋਨਾਵਾਇਰਸ ਨੂੰ ਲੈ ਕੇ ਵਿਸ਼ਵ ਸਿਹਤ ਸੰਸਥਾ ਨੇ ਦੁਨੀਆਂ ਦੇ ਸਾਰੇ ਮੁਲਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। WHO ਨੇ ਕਿਹਾ ਹੈ ਕਿ ਉਨ੍ਹਾਂ ਲੋਕਾਂ ਦੇ ਵੀ ਇਸ ਵਾਇਰਸ ਨਾਲ ਸੰਕਰਮਿਤ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਕਦੇ ਚੀਨ ਗਏ ਤੱਕ ਨਹੀਂ। ਚੇਤਾਵਨੀ ਦਿੰਦਿਆਂ WHO ਨੇ ਗੁਜ਼ਾਰਿਸ਼ ਕੀਤੀ ਹੈ ਕਿ ਸਾਰੇ ਦੇਸ਼ ਇਸ ਜਾਨਲੇਵ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜੇਨੇਵਾ (Nri Media) : ਚੀਨ 'ਚ ਤਬਾਹੀ ਮਚਾ ਰਹੇ ਕੋਰੋਨਾਵਾਇਰਸ ਨੂੰ ਲੈ ਕੇ ਵਿਸ਼ਵ ਸਿਹਤ ਸੰਸਥਾ ਨੇ ਦੁਨੀਆਂ ਦੇ ਸਾਰੇ ਮੁਲਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। WHO ਨੇ ਕਿਹਾ ਹੈ ਕਿ ਉਨ੍ਹਾਂ ਲੋਕਾਂ ਦੇ ਵੀ ਇਸ ਵਾਇਰਸ ਨਾਲ ਸੰਕਰਮਿਤ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਕਦੇ ਚੀਨ ਗਏ ਤੱਕ ਨਹੀਂ। ਚੇਤਾਵਨੀ ਦਿੰਦਿਆਂ WHO ਨੇ ਗੁਜ਼ਾਰਿਸ਼ ਕੀਤੀ ਹੈ ਕਿ ਸਾਰੇ ਦੇਸ਼ ਇਸ ਜਾਨਲੇਵਾ ਬਿਮਾਰੀ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਹਿਣ।

ਸੰਬੰਧਿਤ ਖ਼ਬਰਾਂ

WHO ਦੇ ਮੁਖੀ ਤੇਦਰੋਸ ਅਦਹਾਨੋਮ ਗੇਬ੍ਰਏਸਸ ਨੇ ਟਵੀਟ ਕਰਕੇ ਕਿਹਾ ਹੈ ਕਿ ਅਜਿਹੇ ਮਾਮਲਿਆਂ ਦਾ ਪਤਾ ਚੱਲਣਾ ਦੂਸਰੇ ਦੇਸ਼ਾਂ ਵੱਲ ਇਸਦੇ ਫੈਲਣ ਦਾ ਇਸ਼ਾਰਾ ਹੋ ਸਕਦਾ ਹੈ। ਉਨ੍ਹਾਂ ਚੌਕਸ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸਿਰਫ ਸ਼ੁਰੂਆਤ ਹੋਵੇ। ਯਾਦ ਰਹੇ ਕਿ ਚੀਨ 'ਚ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 908 ਹੋ ਗਈ ਹੈ। ਇਹ ਹੀ ਨਹੀਂ ਇਸ ਦੇ ਸੰਕਰਲਣ ਦੇ 40,000 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!