|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਵੰਤ ਮਾਨ ਦੀ ਸਰਕਾਰ ਦੇ ਸਾਰੇ ਮੰਤਰੀਆਂ ਨੇ ਚੁੱਕੀ ਸਹੁੰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸ਼ੁਰੂ ਹੋ ਗਿਆ ਹੈ। ਰਾਜਪਾਲ ਭਵਨ 'ਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅ

NRI Post Desk · 1713 ਦਿਨ ਪਹਿਲਾਂ · ਅੱਪਡੇਟ 1713 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਵੰਤ ਮਾਨ ਦੀ ਸਰਕਾਰ ਦੇ ਸਾਰੇ ਮੰਤਰੀਆਂ ਨੇ ਚੁੱਕੀ ਸਹੁੰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸ਼ੁਰੂ ਹੋ ਗਿਆ ਹੈ। ਰਾਜਪਾਲ ਭਵਨ 'ਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅਹੁਦੇ ਦੀ ਸਹੁੰ ਚੁੱਕੀ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਮੀਤ ਹੇਅਰ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਅਖੀਰ ਵਿਚ ਹਰਜੋਤ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!