|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

Amazon ਦੇ ਸੰਸਥਾਪਕ ਜੈਫ ਬੇਜੋਸ ਨੂੰ ਪਤਨੀ ਨਾਲ ਤਲਾਕ ਲਈ ਦੇਣੇ ਪਏ 38 ਅਰਬ ਡਾਲਰ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਐਮਾਜ਼ੋਨ ਦੇ ਸੰਸਥਾਪਕ ਜੈਫ ਬੇਜੋਸ ਦੀ ਪਤਨੀ ਮਕੈਂਜੀ ਬੇਜੋਸ ਨੂੰ ਪਤੀ ਤੋਂ ਤਲਾਕ ਤੇ 38 ਅਰਬ ਡਾਲਰ ਮਿਲਣਗੇ। ਇਹ ਦੁਨੀਆ ਦਾ ਸਭ ਤੋਂ ਵੱਡਾ ਤਲਾਕ ਨਿਪਟਾਰੇ ਦਾ ਮਾਮਲਾ ਹੈ। ਬੇਜੋਸ ਐਮਾਜ਼ੋਨ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਹਨ। ਮਕੈਂਜੀ ਅਤੇ ਜੈਫ ਦਾ ਵਿਆਹ 1993 ਵਿਚ ਹੋਇਆ ਸੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਐਮਾਜ਼ੋਨ ਦੇ ਸੰਸਥਾਪਕ ਜੈਫ ਬੇਜੋਸ ਦੀ ਪਤਨੀ ਮਕੈਂਜੀ ਬੇਜੋਸ ਨੂੰ ਪਤੀ ਤੋਂ ਤਲਾਕ ਤੇ 38 ਅਰਬ ਡਾਲਰ ਮਿਲਣਗੇ। ਇਹ ਦੁਨੀਆ ਦਾ ਸਭ ਤੋਂ ਵੱਡਾ ਤਲਾਕ ਨਿਪਟਾਰੇ ਦਾ ਮਾਮਲਾ ਹੈ। ਬੇਜੋਸ ਐਮਾਜ਼ੋਨ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਹਨ। ਮਕੈਂਜੀ ਅਤੇ ਜੈਫ ਦਾ ਵਿਆਹ 1993 ਵਿਚ ਹੋਇਆ ਸੀ।

ਸੰਬੰਧਿਤ ਖ਼ਬਰਾਂ

ਇਸ ਤੋਂ ਇਕ ਸਾਲ ਬਾਅਦ ਜੈਫ ਨੇ ਆਪਣੇ ਗੈਰਾਜ ਤੋਂ ਸਿਏਟਲ ਵਿਚ ਐਮਾਜ਼ੋਨ ਦੀ ਸ਼ੁਰੂਆਤ ਕੀਤੀ ਸੀ। ਮਕੈਂਜੀ (49) ਲੇਖਿਕਾ ਹੈ। ਇਸ ਤਰ੍ਹਾਂ ਉਹ ਦੁਨੀਆ ਦੀ ਚੌਥੀ ਸਭ ਤੋਂ ਅਮੀਰ ਔਰਤ ਬਣ ਜਾਵੇਗੀ। ਇਸ ਦੇ ਬਾਵਜੂਦ ਆਪਣੀ ਪਤਨੀ ਨੂੰ ਤਲਾਕ ਲਈ ਉਕਤ ਰਾਸ਼ੀ ਦੇਣ ਤੋਂ ਬਾਅਦ ਵੀ 118 ਅਰਬ ਡਾਲਰ ਦੀ ਜਾਇਦਾਦ ਨਾਲ ਜੈਫ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਰਹਿਣਗੇ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!