|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਪਾਕਿਸਤਾਨ ਨਾ ਜਾਓ, ਉੱਥੇ ਅੱਤਵਾਦੀ ਹਮਲੇ ਹੁੰਦੇ ਰਹਿੰਦੇ ਹਨ - ਅਮਰੀਕਾ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਨੇ ਪਾਕਿਸਤਾਨ ਲਈ ਟ੍ਰੈਵਲ ਹੈਲਥ ਨੋਟਿਸ ਜਾਰੀ ਕੀਤਾ ਹੈ। ਐਡਵਾਇਜ਼ਰੀ 'ਚ ਕਿਹਾ ਕਿ ਕੋਰੋਨਾ ਦੇ ਕਾਰਨ ਯਾਤਰੀਆਂ ਨੂੰ ਅੰਤਰਰਾਸ਼ਟਰੀ ਸਰਹੱਦਾਂ ਸੀਲ ਹੋਣ, ਹਵਾਈ ਯਾਤਰਾ ਬੰਦ ਹੋਣ ਤੇ ਅਵਾਜਾਈ ਪਾਬੰਦੀਆਂ ਵਰਗੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਨੇ ਪਾਕਿਸਤਾਨ ਲਈ ਟ੍ਰੈਵਲ ਹੈਲਥ ਨੋਟਿਸ ਜਾਰੀ ਕੀਤਾ ਹੈ। ਐਡਵਾਇਜ਼ਰੀ 'ਚ ਕਿਹਾ ਕਿ ਕੋਰੋਨਾ ਦੇ ਕਾਰਨ ਯਾਤਰੀਆਂ ਨੂੰ ਅੰਤਰਰਾਸ਼ਟਰੀ ਸਰਹੱਦਾਂ ਸੀਲ ਹੋਣ, ਹਵਾਈ ਯਾਤਰਾ ਬੰਦ ਹੋਣ ਤੇ ਅਵਾਜਾਈ ਪਾਬੰਦੀਆਂ ਵਰਗੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਅਮਰੀਕੀ ਨਾਗਰਿਕਾਂ ਨੂੰ ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ਸੂਬੇ 'ਚ ਨਾ ਜਾਣ ਦੀ ਸਲਾਹ ਵੀ ਦਿੱਤੀ ਗਈ। ਇਸ ਦੀ ਵਜ੍ਹਾ ਅੱਤਵਾਦ ਹੈ।

ਇਸ ਦੇ ਇਲਾਵਾ ਅੰਤਵਾਦ ਦੇ ਚੱਲਦੇ ਸਰਹੱਦ 'ਤੇ ਹਥਿਆਰਬੰਦ ਟਕਰਾਅ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਐਡਵਾਇਜ਼ਰੀ ਅਨੁਸਾਰ ਪਾਕਿਸਤਾਨ 'ਚ ਅੱਤਵਾਦੀ ਸਮੂਹ ਲਗਾਤਾਰ ਹਮਲੇ ਕਰ ਰਹੇ ਹਨ। ਪਾਕਿਤਸਾਨ 'ਚ ਅੱਤਵਾਦ ਦਾ ਇਤਿਹਾਸ ਪੁਰਾਣਾ ਹੈ ਤੇ ਇੱਥੇ ਹਿੰਸਾ ਬਹੁਤ ਸਾਰੀਆਂ ਰੈਡੀਕਲ ਵਿਚਾਰਧਾਰਾ ਪ੍ਰਾਪਤ ਕਰ ਰਹੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!