|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਨੇ ਅਫ਼ਗਾਨਿਸਤਾਨ ’ਚ ਆਪਣੇ ਸੈਨਿਕਾਂ ਦੀ ਗਿਣਤੀ ਘਟਾਈ

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਸੈਨਾ ਨੇ ਅਫ਼ਗਾਨਿਸਤਾਨ ’ਚ ਆਪਣੇ ਸੈਨਿਕਾਂ ਦੀ ਗਿਣਤੀ ਘਟਾ ਕੇ 2500 ਕਰਨ ਦਾ ਟੀਚਾ ਅੱਜ ਹਾਸਲ ਕਰ ਲਿਆ ਹੈ। ਨਵੰਬਰ ’ਚ ਸੈਨਿਕਾਂ ਦੀ ਗਿਣਤੀ ਘਟਾਉਣ ਦਾ ਹੁਕਮ ਦੇਣ ਵਾਲੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਤਾਇਨਾਤ ਅਮਰੀਕੀ ਸੈਨਿਕਾਂ ਦੀ ਗਿਣਤੀ 19 ਸਾਲਾਂ ’ਚ ਸਭ ਤੋਂ ਘੱਟ ਹੋ ਗਈ ਹੈ ਹਾਲਾਂਕਿ ਉਨ੍ਹਾਂ ਸੈਨਿਕਾਂ

NRI Post Desk · 2140 ਦਿਨ ਪਹਿਲਾਂ · ਅੱਪਡੇਟ 2140 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕੀ ਨੇ ਅਫ਼ਗਾਨਿਸਤਾਨ ’ਚ ਆਪਣੇ ਸੈਨਿਕਾਂ ਦੀ ਗਿਣਤੀ ਘਟਾਈ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਸੈਨਾ ਨੇ ਅਫ਼ਗਾਨਿਸਤਾਨ ’ਚ ਆਪਣੇ ਸੈਨਿਕਾਂ ਦੀ ਗਿਣਤੀ ਘਟਾ ਕੇ 2500 ਕਰਨ ਦਾ ਟੀਚਾ ਅੱਜ ਹਾਸਲ ਕਰ ਲਿਆ ਹੈ। ਨਵੰਬਰ ’ਚ ਸੈਨਿਕਾਂ ਦੀ ਗਿਣਤੀ ਘਟਾਉਣ ਦਾ ਹੁਕਮ ਦੇਣ ਵਾਲੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਤਾਇਨਾਤ ਅਮਰੀਕੀ ਸੈਨਿਕਾਂ ਦੀ ਗਿਣਤੀ 19 ਸਾਲਾਂ ’ਚ ਸਭ ਤੋਂ ਘੱਟ ਹੋ ਗਈ ਹੈ ਹਾਲਾਂਕਿ ਉਨ੍ਹਾਂ ਸੈਨਿਕਾਂ ਦੀ ਗਿਣਤੀ ਦਾ ਜ਼ਿਕਰ ਨਹੀਂ ਕੀਤਾ।

ਸੰਬੰਧਿਤ ਖ਼ਬਰਾਂ

ਪਿਛਲੇ ਸਾਲ ਫਰਵਰੀ ’ਚ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੈਨਿਕਾਂ ਦੀ ਗਿਣਤੀ ਗੇੜਾਂ ਤਹਿਤ ਘਟਾਉਣ ਤੇ 2021 ਤੱਕ ਪੂਰੀ ਤਰ੍ਹਾਂ ਤਰ੍ਹਾਂ ਵਾਪਸੀ ਨੂੰ ਲੈ ਕੇ ਤਾਲਿਬਾਨ ਨਾਲ ਸਮਝੌਤਾ ਕੀਤਾ ਸੀ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਬਾਇਡਨ ਪ੍ਰਸ਼ਾਸਨ ਇਸ ਸਬੰਧੀ ਕੀ ਫ਼ੈਸਲਾ ਕਰੇਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!