|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਆਨਲਾਈਨ 'PORN' ਬੈਨ ਕਰਨ ਲਈ ਅਮਰੀਕਾ ਕਰੇਗਾ ਭਾਰਤ ਦੀ ਮਦਦ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਆਨਲਾਈਨ ਬਾਲ ਪੋਰਨੋਗ੍ਰਾਫੀ ਅਤੇ ਬਾਲ ਸੈਕਸ ਸ਼ੋਸ਼ਣ ਨਾਲ ਸਬੰਧਤ ਕਿਸੇ ਵੀ ਵਿਸ਼ੇ ਦੇ ਪ੍ਰਸਾਰ 'ਤੇ ਰੋਕ ਲਾਉਣ 'ਚ ਭਾਰਤ ਦੀ ਮਦਦ ਕਰੇਗਾ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਦੇਸ਼ਾਂ ਵਿਚਾਲੇ ਹੋਏ ਇਕ ਸਮਝੌਤੇ ਦੇ ਤਹਿਤ ਇਸ 'ਤੇ ਸਹਿਮਤੀ ਬਣੀ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਆਨਲਾਈਨ ਬਾਲ ਪੋਰਨੋਗ੍ਰਾਫੀ ਅਤੇ ਬਾਲ ਸੈਕਸ ਸ਼ੋਸ਼ਣ ਨਾਲ ਸਬੰਧਤ ਕਿਸੇ ਵੀ ਵਿਸ਼ੇ ਦੇ ਪ੍ਰਸਾਰ 'ਤੇ ਰੋਕ ਲਾਉਣ 'ਚ ਭਾਰਤ ਦੀ ਮਦਦ ਕਰੇਗਾ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਦੇਸ਼ਾਂ ਵਿਚਾਲੇ ਹੋਏ ਇਕ ਸਮਝੌਤੇ ਦੇ ਤਹਿਤ ਇਸ 'ਤੇ ਸਹਿਮਤੀ ਬਣੀ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧ 'ਚ ਭਾਰਤ ਦੇ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਅਤੇ ਅਮਰੀਕਾ ਦੇ ਗੁਆਚੇ ਅਤੇ ਸ਼ੋਸ਼ਣ ਪੀੜਤ ਬੱਚਿਆਂ ਲਈ ਰਾਸ਼ਟਰੀ ਕੇਂਦਰ (ਐੱਨ. ਸੀ. ਐੱਮ. ਈ. ਸੀ.) ਨੇ ਸਹਿਮਤੀ ਪੱਤਰ 'ਤੇ ਦਸਤਖਤ ਕੀਤੇ।

ਗ੍ਰਹਿ ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਮਝੌਤੇ 'ਤੇ ਦਸਤਖਤ ਦੇ ਨਾਲ ਹੁਣ ਅਮਰੀਕਾ ਐੱਨ. ਸੀ. ਐੱਮ. ਈ. ਸੀ. ਤੋਂ ਬਾਲ ਸੈਕਸ ਸ਼ੋਸ਼ਣ ਸਬੰਧੀ ਵਿਸ਼ਿਆਂ ਅਤੇ ਆਨਲਾਈਨ ਬਾਲ ਪੋਰਨੋਗ੍ਰਾਫੀ ਟਿਪਲਾਈਨ ਰਿਪਰੋਟ ਪ੍ਰਾਪਤ ਕਰਨ 'ਚ ਮਦਦ ਕਰੇਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!