|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਪਾਕਿਸਤਾਨ ਦੀ ਮਦਦ ਨਹੀਂ ਕਰੇਗਾ ਜਦ ਤਕ ਉਹ ਆਤੰਗਵਾਦ 'ਤੇ ਰੋਕ ਨਹੀਂ ਲਗਾਉਂਦੇ : ਨਿਕੀ ਹੇਲੀ

27 ਫਰਵਰੀ, ਸਿਮਰਨ ਕੌਰ, (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

27 ਫਰਵਰੀ, ਸਿਮਰਨ ਕੌਰ, (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਅਮਰੀਕਾ ਦੀ ਨਿੱਕੀ ਹੇਲੀ ਨੇ ਕਿਹਾ ਕਿ ਅਤਿਵਾਦੀਆਂ ਨੂੰ ਪਨਾਹ ਦੇਣ ਦਾ ਪਾਕਿਸਤਾਨ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ ਜਦੋਂ ਤੱਕ ਉਹ ਅਤਿਵਾਦ ਨੂੰ ਪਨਾਹ ਦੇਣਾ ਬੰਦ ਨਹੀਂ ਕਰਦਾ ਤੱਦ ਤੱਕ ਅਮਰੀਕਾ ਨੂੰ ਚਾਹੀਦਾ ਹੈ ਕਿ ਉਹ ਇਸਲਾਮਾਬਾਦ ਨੂੰ ਇੱਕ ਡਾਲਰ ਵੀ ਨਾ ਦੇਵੇ। ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਨਿੱਕੀ ਹੇਲੀ ਨੇ ਪਾਕਿਸਤਾਨ ਲਈ ਵਿੱਤੀ ਸਹਾਇਤਾ ’ਤੇ ਪਾਬੰਦੀ ਲਾਉਣ ਦੇ ਫ਼ੈਸਲੇ ਲਈ ਟਰੰਪ ਪ੍ਰਸ਼ਾਸਨ ਦੀ ਸ਼ਲਾਘਾ ਵੀ ਕੀਤੀ।

ਪਾਕਿਸਤਾਨ ਨੇ ਲਗਾਤਾਰ ਕਈ ਮੁੱਦਿਆਂ ’ਤੇ ਸੰਯੁਤਕ ਰਾਸ਼ਟਰ ’ਚ ਅਮਰੀਕਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ, ‘2017 ’ਚ ਪਾਕਿਸਤਾਨ ਨੂੰ ਕਰੀਬ ਇੱਕ ਅਰਬ ਡਾਲਰ ਦੀ ਅਮਰੀਕੀ ਵਿਦੇਸ਼ੀ ਮਦਦ ਮਿਲੀ। ਵਧੇਰੇ ਮਦਦ ਪਾਕਿਸਤਾਨੀ ਫੌਜ ਕੋਲ ਚਲੀ ਗਈ। ਬਾਕੀ ਵਿੱਤੀ ਰਾਸ਼ੀ ਲੋਕਾਂ ਦੀ ਮਦਦ ਲਈ ਸੜਕਾਂ, ਕੌਮੀ ਮਾਰਗਾਂ ਤੇ ਊਰਜਾ ਪ੍ਰਾਜੈਕਟਾਂ ’ਤੇ ਖਰਚ ਹੋਈ।’ ਉਨ੍ਹਾਂ ਕਿਹਾ ਕਿ ਟਰੰਪ ਨੇ ਪ੍ਰਸ਼ਾਸਨ ਨੇ ਸਮਝਦਾਰੀ ਦਿਖਾਉਂਦਿਆਂ ਪਾਕਿਸਤਾਨ ਨੂੰ ਵਿੱਤੀ ਸਹਾਇਤਾ ਰੋਕ ਦਿੱਤੀ ਹੈ, ਪਰ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!