|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਅੱਤਵਾਦੀ ਹਨ ਅਮਰੀਕੀ ਫੌਜੀ : ਇਰਾਨ

ਤਹਿਰਾਨ (Nri Media) : ਇਰਾਨੀ ਫ਼ੌਜ ਦੇ ਸਰਵਉੱਚ ਫ਼ੌਜ ਅਧਿਕਾਰੀ ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਇਰਾਨ ਅਤੇ ਅਮਰੀਕਾ ਵਿਚਾਲੇ ਵਧ ਰਹੇ ਤਣਾਅ ਦੇ ਵਿਚਕਾਰ ਸੁਲੇਮਾਨੀ ਨੂੰ ਮਾਰਨ ਵਾਲੇ ਸਾਰੇ ਅਮਰੀਕੀ ਫੌਜੀਆਂ ਨੂੰ ਈਰਾਨ ਨੇ ‘ਅੱਤਵਾਦੀ’ ਕਿਹਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਮਰੀਕਾ ਨੇ ਇਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜ਼ਰੀਫ ਨੂੰ ਵੀਜ਼ਾ ਦੇਣ ਤੋਂ ਇਨਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਹਿਰਾਨ (Nri Media) : ਇਰਾਨੀ ਫ਼ੌਜ ਦੇ ਸਰਵਉੱਚ ਫ਼ੌਜ ਅਧਿਕਾਰੀ ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਇਰਾਨ ਅਤੇ ਅਮਰੀਕਾ ਵਿਚਾਲੇ ਵਧ ਰਹੇ ਤਣਾਅ ਦੇ ਵਿਚਕਾਰ ਸੁਲੇਮਾਨੀ ਨੂੰ ਮਾਰਨ ਵਾਲੇ ਸਾਰੇ ਅਮਰੀਕੀ ਫੌਜੀਆਂ ਨੂੰ ਈਰਾਨ ਨੇ ‘ਅੱਤਵਾਦੀ’ ਕਿਹਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਮਰੀਕਾ ਨੇ ਇਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜ਼ਰੀਫ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਇਸ ਮਾਮਲੇ ਵਿੱਚ ਇੱਕ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਨੇ ਨਿਊ ਯਾਰਕ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੀ ਬੈਠਕ ਵਿੱਚ ਸ਼ਾਮਲ ਹੋਣ ਲਈ ਜ਼ਰੀਫ ਨੂੰ ਵੀਜ਼ਾ ਨਹੀਂ ਦਿੱਤਾ ਹੈ।ਦੱਸ ਦਈਏ ਕਿ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਜੰਗ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਦੋਵੇਂ ਦੇਸ਼ ਇੱਕ-ਦੂਜੇ ਨੂੰ ਲਗਾਤਾਰ ਧਮਕੀਆਂ ਦੇ ਰਹੇ ਹਨ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!