|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਲਕਾਤਾ 'ਚ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਪੱਥਰਬਾਜ਼ੀ, BJP-TMC ਵਰਕਰਾਂ ਵਿਚਾਲੇ ਝੜਪ

ਨਿਊਜ਼ ਡੈਸਕ (ਵਿਕਰਮ ਸਹਿਜਪਾਲ) : ਪੱਛਮੀ ਬੰਗਾਲ ਦੀ ਰਾਜਧਾਨੀ ਕਲਕੱਤਾ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਮੰਗਲਵਾਰ ਨੂੰ ਜਨਮ ਕੇ ਹੰਗਾਮਾ ਹੋਇਆ। ਅਮਿਤ ਸ਼ਾਹ ਦੇ ਰੋਡ ਸ਼ੋਅ ਦੇ ਦੌਰਾਨ ਪੱਥਰਬਾਜ਼ੀ ਹੋਈ। ਇਸ ਪੱਥਰਬਾਜ਼ੀ ਵਿੱਚ ਭਾਜਪਾ ਦੇ ਕਈ ਸਮਰਥਕਾਂ ਤੋਂ ਇਲਾਵਾ ਟੀਐਮਸੀ ਦੇ ਸਮਰਥਕਾਂ ਨੂੰ ਵੀ ਸੱਟਾਂ ਲੱਗੀਆਂ। ਤਸਵੀਰਾਂ 'ਚ ਸਾਫ਼ ਦਿਖਾਈ ਦੇ ਰਿਹਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਵਿਕਰਮ ਸਹਿਜਪਾਲ) : ਪੱਛਮੀ ਬੰਗਾਲ ਦੀ ਰਾਜਧਾਨੀ ਕਲਕੱਤਾ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਮੰਗਲਵਾਰ ਨੂੰ ਜਨਮ ਕੇ ਹੰਗਾਮਾ ਹੋਇਆ। ਅਮਿਤ ਸ਼ਾਹ ਦੇ ਰੋਡ ਸ਼ੋਅ ਦੇ ਦੌਰਾਨ ਪੱਥਰਬਾਜ਼ੀ ਹੋਈ। ਇਸ ਪੱਥਰਬਾਜ਼ੀ ਵਿੱਚ ਭਾਜਪਾ ਦੇ ਕਈ ਸਮਰਥਕਾਂ ਤੋਂ ਇਲਾਵਾ ਟੀਐਮਸੀ ਦੇ ਸਮਰਥਕਾਂ ਨੂੰ ਵੀ ਸੱਟਾਂ ਲੱਗੀਆਂ। ਤਸਵੀਰਾਂ 'ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਭਾਜਪਾ ਦੇ ਵਰਕਰ ਭੰਨ-ਤੋੜ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਸੂਤਰਾਂ ਮੁਤਾਬਿਕ ਕਈ ਥਾਵਾਂ 'ਤੇ ਅੱਗ ਲਗਾਉਣ ਦੀ ਘਟਨਾ ਵੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਦੇ ਇਸ ਰੋਡ ਸ਼ੋਅ ਦੇ ਦੌਰਾਨ ਡੰਡੇ ਸੁੱਟੇ ਜਾਣ ਤੋਂ ਝੜਪ ਸ਼ੁਰੂ ਹੋਈ। ਮੌਕੇ ਸੰਭਾਲਣ ਲਈ ਪੁਲੀਸ ਨੂੰ ਦਖ਼ਲ ਦੇਣਾ ਪਿਆ। ਇਸ ਦੌਰਾਨ ਟੀਐਮਸੀ ਵਰਕਰਾਂ ਨੇ ਭਾਜਪਾ ਵਿਰੋਧੀ ਨਾਅਰੇ ਵੀ ਲਗਾਏ। ਉੱਥੇ ਹੀ ਲੋਕਾਂ ਨੇ ਇਸ ਘਟਨਾ 'ਤੇ ਮਮਤਾ ਨੂੰ ਦੋਸ਼ੀ ਮੰਨਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!