|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫੈਸਲਾ

ਬਿਆਸ (ਰਾਘਵ): ਪਹਾੜੀ ਇਲਾਕਿਆਂ ਵਿਚ ਪੈ ਰਹੀ ਭਾਰੀ ਬਰਸਾਤ ਕਾਰਣ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੀ ਨਹਿਰ ਵਿਚ ਵੀ ਵੱਡਾ ਪਾੜ ਪੈ ਗਿਆ, ਜਿਸ ਕਾਰਣ 20 ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਧਿਆਨਪੁਰ, ਕਲੇਰ, ਡੁੱਬਗੜ ਕਾਲੋਨੀ ਆਦਿ ਇਲਾਕੇ ਪਾਣੀ ਦੀ ਲਪੇਟ ਵਿਚ ਆ ਗਏ ਹਨ। ਆਫਤ ਦੀ

NRI Post Desk · 472 ਦਿਨ ਪਹਿਲਾਂ · ਅੱਪਡੇਟ 472 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫੈਸਲਾ
📷 NRI Post Desk

ਬਿਆਸ (ਰਾਘਵ): ਪਹਾੜੀ ਇਲਾਕਿਆਂ ਵਿਚ ਪੈ ਰਹੀ ਭਾਰੀ ਬਰਸਾਤ ਕਾਰਣ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੀ ਨਹਿਰ ਵਿਚ ਵੀ ਵੱਡਾ ਪਾੜ ਪੈ ਗਿਆ, ਜਿਸ ਕਾਰਣ 20 ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਧਿਆਨਪੁਰ, ਕਲੇਰ, ਡੁੱਬਗੜ ਕਾਲੋਨੀ ਆਦਿ ਇਲਾਕੇ ਪਾਣੀ ਦੀ ਲਪੇਟ ਵਿਚ ਆ ਗਏ ਹਨ। ਆਫਤ ਦੀ ਇਸ ਸਥਿਤੀ ਵਿਚ ਡੇਰਾ ਬਿਆਸ ਇਕ ਵਾਰ ਫਿਰ ਮਦਦ ਲਈ ਅੱਗੇ ਆਇਆ ਹੈ। ਨਹਿਰ ਵਿਚ ਪਏ ਇਸ ਪਾੜ ਨੂੰ ਪੂਰਣ ਲਈ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ 10 ਹਜ਼ਾਰ ਮਿੱਟੀ ਦੀਆਂ ਬੋਰੀਆਂ ਭਰ ਕੇ ਮੌਕੇ 'ਤੇ ਭਿਜਵਾਇਆ ਗਿਆ ਹਨ ਤਾਂ ਜੋ ਇਨ੍ਹਾਂ ਬੋਰਿਆਂ ਦੀ ਮਦਦ ਨਾਲ ਪਾੜ ਨੂੰ ਪੂਰ ਕੇ ਪਾਣੀ ਦੇ ਤੇਜ਼ ਵਹਾਅ ਨੂੰ ਰੋਕਿਆ ਜਾ ਸਕੇ ਅਤੇ ਹੋਰ ਨੁਕਸਾਨ ਨਾ ਹੋਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫੈਸਲਾ — NRI Post