|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਮਿਤ ਸ਼ਾਹ ਵਲੋਂ ਲੋਕਾਂ ਨੂੰ ਅਪੀਲ; ਪੰਜਾਬ ਦੇਸ਼ ਦਾ ਮਾਣ ਹੈ, ਇਸ ਦੀ ਵਾਗ ਡੋਰ ਸਹੀ ਹੱਥਾਂ 'ਚ ਦੇਣਾ

ਨਿਊਜ਼ ਡੈਸਕ : ਪੰਜਾਬ 'ਚ ਵਿਧਾਨ ਸਭਾ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੋਕਾਂ 'ਚ ਉਤਸ਼ਾਹ ਹੈ ਤੇ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਇਸਦੇ ਚਲਦਿਆਂ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ, 'ਪੰਜਾਬ ਦਾ ਇਤਿਹਾਸ ਹੈ ਸੁਨਹਿਰੀ ਤੇ ਗੌਰਵਮਈ, ਜਿਸ 'ਤ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਿਤ ਸ਼ਾਹ ਵਲੋਂ ਲੋਕਾਂ ਨੂੰ ਅਪੀਲ; ਪੰਜਾਬ ਦੇਸ਼ ਦਾ ਮਾਣ ਹੈ, ਇਸ ਦੀ ਵਾਗ ਡੋਰ ਸਹੀ ਹੱਥਾਂ 'ਚ ਦੇਣਾ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਵਿਧਾਨ ਸਭਾ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੋਕਾਂ 'ਚ ਉਤਸ਼ਾਹ ਹੈ ਤੇ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਇਸਦੇ ਚਲਦਿਆਂ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ, 'ਪੰਜਾਬ ਦਾ ਇਤਿਹਾਸ ਹੈ ਸੁਨਹਿਰੀ ਤੇ ਗੌਰਵਮਈ, ਜਿਸ 'ਤੇ ਹਰ ਭਾਰਤੀ ਨੂੰ ਮਾਣ ਹੈ। ਮੈਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਨੂੰ ਸੁਰੱਖਿਅਤ ਰੱਖਣ ਅਤੇ ਗੁਰੂਆਂ ਦੀ ਸੱਭਿਆਚਾਰਕ ਵਿਰਾਸਤ ਤੇ ਅਮੀਰ ਪਰੰਪਰਾ ਨੂੰ ਅੱਗੇ ਲੈ ਕੇ ਜਾਣ ਅਤੇ ਅਜਿਹੀ ਸਰਕਾਰ ਨੂੰ ਚੁਣਨ ਜੋ ਪੰਜਾਬ ਤੇ ਦੇਸ਼ ਨੂੰ ਇਕਜੁੱਟ ਰੱਖੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!